ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿਲ ਸਕਦੇ ਹਨ 500 ਤੋਂ ਲੈ ਕੇ 1000 ਰੁਪਏ।ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਇਸ ਦਾ ਲਾਭ ਹੋ
ਸਕਦਾ ਹੈ।ਤੁਹਾਨੂੰ ਦੱਸ ਦਈਏ ਕਿ ਪਹਿਲਾਂ ਵੀ ਗਣਿਤ ਪਰਿਪੱਕਤਾ ਨੂੰ ਵਧਾਉਣ ਦੇ ਲਈ ਵਿਦਿਆਰਥੀਆਂ ਦੇ ਮੈਥ ਦੇ ਟੈਸਟ ਕਰਵਾਏ ਜਾਂਦੇ ਹਨ। ਜਿਹਨਾਂ ਦੇ ਵਿੱਚੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਅਤੇ ਵਜੀਫਾ ਦਿੱਤਾ
ਜਾਂਦਾ ਹੈ।ਹੁਣ ਇਸ ਸਾਲ ਵੀ ਇਹ ਗਣਿਤ ਪਰਿਪੱਕਤਾ ਦੇ ਟੈਸਟ ਕਰਵਾਏ ਜਾ ਰਹੇ ਹਨ।ਇਸ math Olympiad ਨੂੰ ਦੋ ਸਮਿਆਂ ਤੇ ਲਿਆ ਜਾਵੇਗਾ।ਤੁਹਾਨੂੰ ਦੱਸ ਦਈਏ ਕਿ ਇਸ ਦਾ ਨਤੀਜਾ 31 ਜਨਵਰੀ ਤੱਕ ਆ ਜਾਵੇਗਾ।ਵਿਦਿਆਰਥੀਆਂ ਨੂੰ ਗਣਿਤ
ਦੇ ਵਿੱਚ ਉਤਸ਼ਾਹਿਤ ਕਰਨ ਦੇ ਲਈ ਵੱਖ ਵੱਖ ਜਮਾਤਾਂ ਦੀਆ ਮੈਰਿਟ ਲਿਸਟਾਂ ਤਿਆਰ ਕੀਤੀਆਂ ਜਾਣਗੀਆਂ।ਇਸ ਲਿਸਟਾਂ ਦੇ ਵਿੱਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੇ ਲਈ ਵੱਖ-ਵੱਖ ਇਨਾਮ ਦੱਸੇ ਗਏ ਹਨ।ਇਸ ਓਲੰਪੀਆਡ ਵਿੱਚ ਭਾਗ
ਲੈਣ ਵਾਲੇ ਹਰੇਕ ਵਿਦਿਆਰਥੀ ਨੂੰ ਮੈਰਿਟ ਸਰਟੀਫਿਕੇਟ ਦਿੱਤਾ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।