ਦੋਸਤੋ ਸੋਸ਼ਲ ਮੀਡੀਆ ਤੇ ਆਏ ਦਿਨ ਬਹੁਤ ਸਾਰੀਆਂ ਨਵੀਆਂ-ਨਵੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਨ੍ਹਾਂ ਵਿਚੋਂ ਕਈ ਵੀਡੀਓ ਬਹੁਤ ਹੀ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕਈ ਵੀਡੀਓਜ਼ ਕਾਫੀ ਜ਼ਿਆਦਾ ਦਿਲ ਦਹਿਲਾ ਦੇਣ ਵਾਲੀਆਂ ਹੁੰਦੀਆਂ ਹਨ। ਅਜਿਹੀ ਹੀ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਉੱਤਰ ਪ੍ਰਦੇਸ਼ ਦੇ ਜ਼ਿਲੇ
ਪੀਲੀਭੀਤ ਤੋਂ ਸਾਹਮਣੇ ਆ ਰਿਹਾ ਹੈ। ਜਿੱਥੇ ਦੀ ਇਕ ਨਵ-ਵਿਆਹੀ ਦੁਲਹਨ ਜਿਸ ਦੇ ਵਿਆਹ ਨੂੰ ਹਾਲੇ ਤੱਕ 20 ਹੀਂ ਹੋਏ ਸਨ।ਉਸਦਾ ਪਿਆਰ ਆਪਣੇ ਦੇਵਰ ਨਾਲ ਪੈ ਗਿਆ। ਇਹ ਦੇਵਰ ਵੀ ਆਪਣੀ ਨਵੀਂ ਆਈ ਭਾਬੀ ਨੂੰ ਆਪਣਾ ਦਿਲ ਦੇ ਬੈਠਦਾ ਹੈ। ਜਿਸ ਤੋਂ ਬਾਅਦ ਇਹ ਦੋਨੋਂ ਘਰ ਛੱਡ ਕੇ ਜਾਣ ਦਾ ਫੈਸਲਾ ਕਰ ਲੈਂਦੇ ਹਨ।
ਆਪਣੇ ਵਿਆਹ ਤੋਂ 20 ਦਿਨ ਬਾਅਦ ਇਹ ਦੁਲਹਨ ਆਪਣੇ ਹੀ ਦੇਵਰ ਦੇ ਨਾਲ ਹੀ ਘਰੋਂ ਫ਼ਰਾਰ ਹੋ ਜਾਂਦੀ ਹੈ।ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਆਸ ਪਾਸ ਦੇ ਲੋਕ ਵੀ ਇਸ ਮਾਮਲੇ ਨੂੰ ਸੁਣ ਕੇ ਕਾਫੀ ਜ਼ਿਆਦਾ ਹੈਰਾਨ ਹੋ ਰਹੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਤੁਸੀਂ ਹੇਠਾਂ ਦਿੱਤੀ ਵੀਡੀਓ ਤੇ ਕਲਿਕ ਕਰਕੇ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ