ਦੋਸਤੋ ਅੱਜ ਦੇ ਸਮੇਂ ਵਿੱਚ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਦਾ ਦਰਜਾ ਦਿੱਤਾ ਜਾਂਦਾ ਹੈ।ਕਿਉਂਕਿ ਲੜਕੀਆਂ ਵੀ ਹਰ ਵਰਗ ਦੇ ਵਿੱਚ ਆਪਣਾ ਯੋਗਦਾਨ ਦੇ ਰਹੀਆਂ ਹਨ।ਅੱਜ ਦੇ ਸਮੇਂ ਵਿੱਚ ਲੜਕੀਆਂ ਬਹੁਤ ਜ਼ਿਆਦਾ ਮਿਹਨਤ ਕਰਕੇ ਅੱਗੇ ਵੱਧ ਰਹੀਆਂ ਹਨ।
ਮਹਿਲਾ ਵਰਗ ਵੀ ਹੁਣ ਮਰਦਾਂ ਦੀ ਬਰਾਬਰੀ ਕਰ ਰਿਹਾ ਹੈ।ਇਸੇ ਦੌਰਾਨ ਕੇਰਲ ਦੇ ਇੱਕ ਜ਼ਿਲ੍ਹੇ ਦੇ ਸਕੂਲ ਦੇ ਵਿੱਚੋਂ ਬਹੁਤ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਸ ਸਕੂਲ ਦੇ ਵਿੱਚ ਸਰਕਾਰੀ ਸਹਾਇਤਾ ਦਿੱਤੀ ਜਾਂਦੀ ਹੈ।ਇਸ ਸਕੂਲ ਦੇ ਵਿੱਚ
ਹੁਣ ਅਧਿਆਪਕਾਂ ਨੂੰ ਸਰ ਅਤੇ ਮੈਡਮ ਕਹਿਣ ਉੱਤੇ ਰੋਕ ਲਗਾਈ ਗਈ ਹੈ।ਏਥੋਂ ਦੇ ਅਧਿਆਪਕਾਂ ਦਾ ਕਹਿਣਾ ਹੈ ਕਿ ਹੈ ਹਰ ਅਧਿਆਪਕ ਨੂੰ ਟੀਚਰ ਕਹਿ ਕੇ ਬੁਲਾਇਆ ਜਾਵੇਗਾ।ਇਥੋਂ ਦੀ ਸਰਕਾਰ ਦਾ ਕਹਿਣਾ ਹੈ ਕਿ ਮਰਦ ਅਤੇ ਔਰਤ
ਦੇ ਵਿੱਚ ਕੋਈ ਵੀ ਫਰਕ ਨਹੀਂ ਕੀਤਾ ਜਾਵੇਗਾ।ਕਿਉਂਕਿ ਮਹਿਲਾ ਵੀ ਹੁਣ ਹਰ ਖੇਤਰ ਦੇ ਵਿੱਚ ਆਪਣਾ ਯੋਗਦਾਨ ਦੇ ਰਹੀ ਹੈ।ਇਸ ਤਰ੍ਹਾਂ ਇਸ ਸਕੂਲ ਦੇ ਵਿੱਚ ਪਹਿਲ ਕੀਤੀ ਗਈ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ
ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।