ਦੋਸਤੋ ਰੇਵਾੜੀ ਤੋਂ ਇੱਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆ ਰਹੀ ਹੈ। ਦੋਸਤੋ ਇਹ ਮਾਮਲਾ ਇਥੋਂ ਦੇ ਇੱਕ ਨਿੱਜੀ ਸਪਾ ਸੈਂਟਰ ਤੋਂ ਸਾਹਮਣੇ ਆ ਰਿਹਾ ਹੈ। ਦੋਸਤੋ ਇਸ ਸਪਾ ਸੈਂਟਰ ਬਾਰੇ ਪੁਲਿਸ ਨੂੰ ਭਣਕ ਮਿਲੀ ਸੀ ਕਿ ਇੱਥੇ ਦੇਹ ਵਪਾਰ ਦਾ ਧੰਦਾ
ਚਲਾਇਆ ਜਾ ਰਿਹਾ ਹੈ।ਜਿਸ ਤੋਂ ਬਾਅਦ ਪੁਲਿਸ ਆਪਣੀ ਟੀਮ ਦੇ ਨਾਲ ਓਥੇ ਪਹੁੰਚੀ ਅਤੇ ਛਾਪਾ ਮਾਰਿਆ ਗਿਆ। ਛਾਪੇਮਾਰੀ ਦੌਰਾਨ ਸੈਂਟਰ ਦੇ ਵਿੱਚ ਦਸ ਲੜਕੀਆਂ ਚਾਰ ਲੜਕੇ ਸਮੇਤ ਬਾਕੀ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਛਾਪੇਮਾਰੀ ਦੌਰਾਨ ਦੇਹ
ਵਪਾਰ ਕਰਦੇ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਇਥੇ ਛਾਪਾ ਮਾਰਿਆ ਗਿਆ।ਬਹੁਤ ਸਮੇਂ ਤੋਂ ਇਹ ਸੂਚਨਾ ਮਿਲ ਰਹੀ ਸੀ ਕਿ ਸਪਾ ਸੈਂਟਰ ਦੇ ਵਿੱਚ ਕੁਝ ਅਜਿਹੇ ਗਲਤ ਧੰਦੇ ਕੀਤੇ ਜਾ ਰਹੇ ਹਨ।
ਛਾਪੇਮਾਰੀ ਦੌਰਾਨ ਪੁਲਿਸ ਨੂੰ ਉਥੇ ਕਾਮਯਾਬੀ ਪ੍ਰਾਪਤ ਹੋਈ ਅਤੇ ਉਨ੍ਹਾਂ ਲੜਕੀਆਂ ਅਤੇ ਲੜਕਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।ਮਾਮਲੇ ਦੀ ਖਬਰ ਲੋਕਾਂ ਤੱਕ ਪਹੁੰਚ ਰਹੀ ਹੈ ਅਤੇ ਹਰ ਪਾਸੇ ਹਲਚਲ ਮੱਚੀ ਹੋਈ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ
ਦੇ ਲਈ ਤੁਸੀ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।