ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ। ਇਕ ਅਜਿਹੀ ਵੀਡੀਓ ਦੇ ਬਾਰੇ ਵਿਚ ਜਿਸ ਬਾਰੇ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦੋਸਤੋ ਇੱਕ ਆਦਮੀ ਜੋ ਕਿ ਮੋਟਰਸਾਈਕਲ ਦੇ ਉੱਪਰ ਜਾ ਰਿਹਾ ਸੀ। ਉਸ ਨੇ ਲਗਪਗ
ਚਾਰ ਕਿਲੋਮੀਟਰ ਤਕ ਇੱਕ ਸਰਕਾਰੀ ਬੱਸ ਦੇ ਅੱਗੇ ਮੋਟਰਸਾਈਕਲ ਇੰਜ ਕਮਾਇਆ ਜਿਵੇਂ ਉਹ ਬੱਸ ਨੂੰ ਰੋਕਣਾ ਚਾਹੁੰਦਾ ਹੋਵੇ। ਪਰ ਚਾਰ ਕਿਲੋਮੀਟਰ ਇੰਜ ਜਾਣ ਤੋਂ ਬਾਅਦ ਬੱਸ ਵਿੱਚ ਬੈਠੀਆਂ ਸਵਾਰੀਆਂ ਨੂੰ ਇੰਨੇ ਜ਼ਿਆਦਾ ਗੁੱਸਾ ਆ ਜਾਂਦਾ ਹੈ। ਕਿ ਉਹ ਕਿਸੇ
ਤਰ੍ਹਾਂ ਉਸ ਮੋਟਰਸਾਈਕਲ ਵਾਲੇ ਨੂੰ ਰੋਕਦੇ ਹਨ ਅਤੇ ਫਿਰ ਉਸ ਨੂੰ ਘੇਰ ਲੈਂਦੀਆਂ ਹਨ। ਇਸ ਤੋਂ ਬਾਅਦ ਉਸ ਨੂੰ ਮੋਟਰਸਾਈਕਲ ਤੋ ਉਤਾਰ ਕੇ ਚੰਗੀ ਤਰ੍ਹਾਂ ਤਸੱਲੀ ਨਾਲ ਕੁੱਟਦੇ ਹਨ। ਅਤੇ ਇਸ ਦੀ ਵੀਡੀਓ ਨੂੰ ਬਣਾ ਕੇ ਹੀ ਸੋਸ਼ਲ ਮੀਡੀਆ ਤੇ ਪੋਸਟ ਕਰ ਦਿੰਦੇ ਹਨ।
ਦੋਸਤੋ ਜੇਕਰ ਕਿਸੇ ਨਾਲ ਅਜਿਹਾ ਕੁਝ ਕੀਤਾ ਜਾਵੇ ਤਾਂ ਉਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਂਦਾ। ਇਸੇ ਲਈ ਸਰਕਾਰ ਉਨ੍ਹਾਂ ਲੋਕਾਂ ਨੂੰ ਚਲਾਨ ਵੀ ਘਟਦੀ ਹੈ ਪਰ ਅਜਿਹਾ ਕੁਝ ਮਾਮਲਾ ਲੱਗੀ ਸੀ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਦੇ ਲਈ
ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।