ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੋਈ ਹੈ।ਇਸ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਦੇ ਲਈ ਫੈਸਲੇ ਕੀਤੇ ਜਾ ਰਹੇ ਹਨ। ਇਸ ਵੇਲੇ ਦੀ ਖਬਰ ਸਾਹਮਣੇ ਆਈ ਹੈ ਕਿ ਮਾਨ ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ ਜਿਹੜਾ ਵਿਅਕਤੀ
ਐਕਸੀਡੈਂਟ ਵਿੱਚ ਜ਼ਖ਼ਮੀ ਹੋਏ ਵਿਅਕਤੀ ਨੂੰ ਹਸਪਤਾਲ ਪਹੁੰਚਾਉਂਦਾ ਹੈ ਤਾਂ ਉਸ ਨੂੰ ਇਨਾਮ ਵਜੋਂ ਦੋ ਹਜ਼ਾਰ ਰੁਪਏ ਦਿੱਤੇ ਜਾਣਗੇ।ਕਿਉਂਕਿ ਅੱਜ ਕੱਲ੍ਹ ਹਰ ਇੱਕ ਇਨਸਾਨ ਆਪਣੀ ਜਿੰਦਗੀ ਦੇ ਵਿੱਚ ਬਹੁਤ ਜ਼ਿਆਦਾ ਵਿਅਸਤ ਰਹਿੰਦਾ ਹੈ।ਜਿਸ ਕਾਰਨ ਕੋਈ ਵੀ ਲੋੜਵੰਦ ਵਿਅਕਤੀ ਦੀ
ਮਦਦ ਨਹੀਂ ਕਰਦਾ।ਪਰ ਹੁਣ ਜੇਕਰ ਦੁਰਘਟਨਾ ਵਿੱਚ ਜ਼ਖਮੀ ਹੋਏ ਵਿਅਕਤੀ ਨੂੰ ਕੋਈ ਹਸਪਤਾਲ਼ ਲੈ ਕੇ ਜਾਂਦਾ ਹੈ ਤਾਂ ਉਸਨੂੰ ਇਨਾਮ ਦਿੱਤਾ ਜਾਵੇਗਾ।ਇਸ ਐਲਾਨ ਨੂੰ ਸੁਣ ਕੇ ਲੋਕਾਂ ਵਿੱਚ ਕਾਫੀ ਜ਼ਿਆਦਾ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।ਇਹ ਰਾਸ਼ੀ ਪਹਿਲ ਕਦਮੀ ਦੇ ਤੌਰ ਤੇ
ਦਿੱਤੀ ਜਾਵੇਗੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ