ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇੱਕ ਕਰੋੜ ਤੋਂ ਵੱਧ ਮ੍ਰਿਤਕ ਲਾਭਪਾਤਰੀਆਂ ਦੇ ਖਾਤਿਆਂ ਦੀ ਰਿਕਵਰੀ ਕੀਤੀ ਗਈ।ਜਿਸ ਤੋਂ ਬਾਅਦ ਸਾਰੀ ਰਕਮ ਸਰਕਾਰੀ ਖਜ਼ਾਨੇ ਦੇ ਵਿੱਚ ਪਾਈ ਗਈ ਹੈ। ਦੋਸਤੋ ਤੁਹਾਨੂੰ ਦੱਸ ਦੇਈਏ ਕਿ ਆਮ
ਆਦਮੀ ਪਾਰਟੀ ਵੱਲੋਂ ਕੈਬਨਿਟ ਮੀਟਿੰਗ ਦੇ ਦੋਰਾਨ ਸਾਰੀਆਂ ਸਕੀਮਾਂ ਦੀ ਬਰੀਕੀ ਨਾਲ ਸਮੀਖਿਆ ਕੀਤੀ ਗਈ।ਜਿਸ ਤੋਂ ਬਾਅਦ ਇੱਕ ਕਰੋੜ ਤੋਂ ਵੱਧ ਮ੍ਰਿਤਕ ਲਾਭਪਾਤਰੀਆਂ ਦੇ ਖਾਤਿਆਂ ਦੇ ਵਿੱਚੋਂ 28 ਕਰੋੜ 97 ਲੱਖ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਕੈਬਨਿਟ
ਮੰਤਰੀ ਬਲਜੀਤ ਕੌਰ ਦਾ ਕਹਿਣਾ ਹੈ ਕਿ ਇਹ ਸਾਰੇ ਲਾਭਪਾਤਰੀ ਮਰ ਚੁੱਕੇ ਸਨ ਅਤੇ ਇਹਨਾਂ ਦੇ ਖਾਤਿਆਂ ਵਿੱਚ ਸਕੀਮਾਂ ਦੀ ਰਕਮ ਮੌਜੂਦ ਸੀ।ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਨਿਰਪੱਖ ਤਰੀਕੇ ਦੇ ਨਾਲ ਜਾਂਚ ਪੜਤਾਲ ਕਰਨ ਤੋਂ ਬਾਅਦ
ਇਹ ਸਾਰੀ ਰਕਮ ਨੂੰ ਬਰਾਮਦ ਕੀਤਾ ਗਿਆ ਅਤੇ ਸਰਕਾਰੀ ਖ਼ਜ਼ਾਨੇ ਦੇ ਵਿੱਚ ਪਾਇਆ ਗਿਆ।ਇਹ ਇੱਕ ਵੱਡੀ ਖੁਸ਼ਖਬਰੀ ਦੀ ਗੱਲ ਹੈ ਇੱਕ ਕਰੋੜ ਤੋਂ ਵੱਧ ਮਿ੍ਤਕ ਲਾਭਪਾਤਰੀਆਂ ਦੇ ਖਾਤਿਆਂ ਦੇ ਵਿੱਚੋਂ ਇਹਨਾਂ ਪੈਸਿਆਂ ਨੂੰ ਕਢਵਾ ਲਿਆ ਗਿਆ।ਦੱਸਿਆ
ਜਾ ਰਿਹਾ ਹੈ ਕਿ ਕੈਬਨਿਟ ਮੀਟਿੰਗ ਦੇ ਦੋਰਾਨ ਸਾਰੀ ਜਾਂਚ ਪੜਤਾਲ਼ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।