ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਦਿੱਲੀ ਸਰਕਾਰ ਨੇ ਨਿਰਮਾਣ ਮਜ਼ਦੂਰਾਂ ਦੇ ਖਾਤਿਆਂ ਵਿੱਚ ਪੰਜ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਜਮ੍ਹਾਂ ਕੀਤੀ ਹੈ।ਦੋਸਤੋ ਕੇਜਰੀਵਾਲ ਸਰਕਾਰ ਨੇ 2.95 ਲੱਖ ਨਿਰਮਾਣ ਮਜ਼ਦੂਰਾਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੇ ਲਈ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ।
ਤੁਹਾਨੂੰ ਦੱਸ ਦਈਏ ਪ੍ਰਦੂਸ਼ਣ ਨੂੰ ਮੱਦੇਨਜ਼ਰ ਰੱਖਦੇ ਹੋਏ ਮਜ਼ਦੂਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਵਿਚ ਛੇ ਲੱਖ ਨਿਰਮਾਣ ਮਜ਼ਦੂਰ ਰਜਿਸਟਰ ਹੋਏ ਹਨ ਅਤੇ ਹਾਲੇ ਤਕ ਇੱਕ ਲੱਖ ਮਜ਼ਦੂਰ ਰਜਿਸਟਰ ਨਹੀਂ ਹੋਏ।ਸਰਕਾਰ ਦਾ ਕਹਿਣਾ ਹੈ ਕਿ ਜਲਦੀ ਹੀ ਬਾਕੀ ਬਚੇ ਨਿਰਮਾਣ ਮਜ਼ਦੂਰਾਂ ਦੇ
ਖਾਤਿਆਂ ਵਿੱਚ ਵੀ ਵਿੱਤੀ ਸਹਾਇਤਾ ਪਹੁੰਚਾਈ ਜਾਵੇਗੀ।ਕੇਜਰੀਵਾਲ ਸਰਕਾਰ ਨੇ ਮਜ਼ਦੂਰਾਂ ਦੇ ਖਾਤਿਆਂ ਵਿੱਚ 5000 ਰੁਪਏ ਦੀ ਰਾਸ਼ੀ ਭੇਜ ਕੇ ਉਨ੍ਹਾਂ ਦੀ ਸਹਾਇਤਾ ਕੀਤੀ ਹੈ।ਉਹਨਾਂ ਦਾ ਕਹਿਣਾ ਹੈ ਕਿ ਉਹ ਹਰ ਹਾਲ ਦੇ ਵਿੱਚ ਮਜ਼ਦੂਰਾਂ ਦੇ ਨਾਲ ਖੜ੍ਹੇ ਹਨ।ਇਸ ਤਰ੍ਹਾਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।