ਦੋਸਤੋ ਸਰਕਾਰ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾਂਦੀਆਂ ਹਨ ਜਿਸ ਨਾਲ ਕੇ ਲੋਕਾਂ ਨੂੰ ਲਾਭ ਮਿਲ ਸਕੇ।ਤੁਹਾਨੂੰ ਦੱਸ ਦਈਏ ਕਿ ਇਸ ਵੇਲੇ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਮਕਾਨਾਂ ਦੀ ਮੁਰੰਮਤ ਦੇ ਲਈ ਸਰਕਾਰ ਦੁਆਰਾ 80 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ।ਡਾਕਟਰ ਬੀ ਆਰ
ਅੰਬੇਦਕਰ ਆਵਾਸ ਨਵੀਨੀਕਰਨ ਯੋਜਨਾ ਅਨੁਸਾਰ ਗਰੀਬੀ ਰੇਖਾਂ ਤੋਂ ਹੇਠਾਂ ਆਉਂਦੇ ਲੋਕਾਂ ਨੂੰ ਮਕਾਨਾਂ ਦੀ ਮੁਰੰਮਤ ਦੇ ਲਈ 80 ਹਜ਼ਾਰ ਰੁਪਏ ਸਰਕਾਰ ਵੱਲੋਂ ਦਿੱਤੇ ਜਾਣਗੇ।ਤੁਹਾਨੂੰ ਦੱਸ ਦਈਏ ਕਿ ਪਹਿਲਾਂ ਇਸ ਸਕੀਮ ਦੇ ਵਿੱਚ ਕੇਵਲ 50 ਹਜ਼ਾਰ ਰੁਪਏ ਦਿੱਤੇ ਜਾਂਦੇ ਸਨ।ਪਰ ਹੁਣ ਸਰਕਾਰ ਵੱਲੋਂ ਇਸ
ਨੂੰ ਵਧਾ ਕੇ 80 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।ਹੁਣ ਤੁਹਾਨੂੰ ਦੱਸਦੇ ਹਾਂ ਕਿ ਇਸ ਸਕੀਮ ਦੇ ਵਿੱਚ ਕਿਹੜੀਆਂ ਕਿਹੜੀਆਂ ਸ਼ਰਤਾਂ ਦੱਸੀਆਂ ਗਈਆਂ ਹਨ।ਤੁਹਾਨੂੰ ਦੱਸ ਦਈਏ ਕਿ ਬਿਨੈਕਾਰ ਦਾ ਨਾਮ ਗਰੀਬੀ ਰੇਖਾ ਤੋਂ ਹੇਠਾਂ ਹੋਣਾ ਚਾਹੀਦਾ ਹੈ।ਇਸ ਤੋਂ ਇਲਾਵਾ ਘਰ
ਬਿਨੈਕਾਰ ਦੇ ਨਾਮ ਤੇ ਹੋਣਾ ਚਾਹੀਦਾ ਹੈ ਅਤੇ ਘੱਟ ਤੋਂ ਘੱਟ 10 ਸਾਲ ਪੁਰਾਣਾ ਅਤੇ ਮੁਰੰਮਤ ਦੇ ਯੋਗ ਹੋਣਾ ਚਾਹੀਦਾ ਹੈ।ਜੇਕਰ ਇਹ ਸਾਰੀਆਂ ਸ਼ਰਤਾਂ ਹੋਣ ਤਾਂ ਤੁਸੀਂ ਆਨਲਾਈਨ ਅਰਜ਼ੀਆਂ ਭੇਜ ਸਕਦੇ ਹੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ
ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।