ਦੋਸਤੋ ਅੱਜ ਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ ਸੁਣ ਕੇ ਪੈਂਟ ਕੋਟ ਸ਼ਮੀਰ ਕੀਤੀ ਜਾਂਦੀ ਹੈ।ਲੋਕ ਇੱਕ-ਦੂਸਰੇ ਨੂੰ ਆਪਣੀ ਧੌਂਸ ਦਿਖਾਉਣ ਤੋਂ ਪਿੱਛੇ ਨਹੀਂ ਹੱਟਦੇ।ਇੱਕ ਅਜਿਹਾ ਹੀ ਮਾਮਲਾ ਅਜਨਾਲਾ ਤੋਂ ਸਾਹਮਣੇ ਆ ਰਿਹਾ ਹੈ,ਜਿੱਥੇ ਕਿ ਇੱਕ ਨੌਜਵਾਨ
ਉਤੇ ਜਾਨਲੇਵਾ ਹਮਲਾ ਕੀਤਾ ਗਿਆ।ਦਰਅਸਲ ਡਿਸਪੈਂਸਰੀ ਦੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਦੇ ਵਿੱਚ ਜ਼ਬਰਦਸਤ ਲੜਾਈ ਹੋ ਗਈ।ਨੌਜਵਾਨ ਨੂੰ ਇਸ ਝਗੜੇ ਦੇ ਵਿੱਚ ਬੁਰੀ ਤਰ੍ਹਾਂ ਲਿਤਾੜਿਆ ਗਿਆ।ਤੁਹਾਨੂੰ ਦੱਸ ਦਈਏ ਕਿ ਮੌਜੂਦਾ ਸਰਪੰਚ ਦੇ ਪਤੀ ਵੱਲੋਂ ਆਪਣੇ ਕੁਝ ਸਾਥੀਆਂ ਦੇ ਨਾਲ
ਮਿਲ ਕੇ ਉਸ ਨੌਜਵਾਨ ਤੇ ਜਾਨਲੇਵਾ ਹਮਲਾ ਕੀਤਾ ਗਿਆ ਅਤੇ ਉਸ ਨਾਲ ਕੁੱਟਮਾਰ ਕੀਤੀ ਗਈ।ਤੁਹਾਨੂੰ ਦੱਸ ਦਈਏ ਕਿ ਡਿਸਪੈਂਸਰੀ ਦੀ ਜਗ੍ਹਾ ਨੂੰ ਲੈ ਕੇ ਇਹਨਾਂ ਦੋਹਾਂ ਧਿਰਾਂ ਵਿਚਕਾਰ ਲੜਾਈ ਹੋਈ।ਜਿਸ ਤੋਂ ਬਾਅਦ ਮੌਜੂਦਾ ਸਰਪੰਚ ਦੇ ਪਤੀ ਵੱਲੋਂ ਉਸ ਨੌਜਵਾਨ ਉੱਤੇ ਹਮਲਾ ਕੀਤਾ ਗਿਆ
ਹੈ। ਤੁਹਾਨੂੰ ਦੱਸ ਦਈਏ ਕਿ ਹੁਣ ਨੌਜਵਾਨ ਪੁਲਿਸ ਸਟੇਸ਼ਨ ਜਾ ਕੇ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਲੜਾਈ ਦੀ ਸੀ ਸੀ ਟੀ ਵੀ ਫੁਟੇਜ ਵੀ ਸਾਹਮਣੇ ਆ ਰਹੀ ਹੈ।ਪੁਲਿਸ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮਾਮਲੇ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ