ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ-ਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਬਹੁਤ ਜਲਦ ਹੀ ਬਿਮਾਰੀਆਂ ਲੱਗ ਜਾਂਦੀਆਂ ਹਨ। ਅੱਜ ਕੱਲ੍ਹ ਹਰ ਉਸੇ ਵਿਅਕਤੀ ਨੂੰ ਕੋਈ ਨਾ ਕੋਈ ਬੀਮਾਰੀ ਨਹੀਂ ਜਾਂਦੀ ਹੈ। ਅੱਜ ਕੱਲ ਲੋਕਾਂ ਨੂੰ ਸਿਰਫ਼ ਇੱਕ ਦੀ ਬਿਮਾਰੀ ਆਮ ਹੀ ਲੱਗਣ ਲੱਗ ਪਈ ਹੈ। ਤੁਹਾਨੂੰ ਦੱਸ ਦੇਈਏ ਕਿ ਸਰਵਾਇਕਲ ਦੀ
ਬੀਮਾਰੀ ਹੋਣ ਨਾਲ ਰੀੜ ਦੀ ਹੱਡੀ ਵਿਚ ਦਰਦ ਹੁੰਦੀ ਹੈ ਅਤੇ ਧੋਣ ਨੂੰ ਅਸਾਨੀ ਨਾਲ ਇਧਰ ਉਧਰ ਨਹੀਂ ਕਮਾ ਸਕਦੇ, ਇਸ ਦੇ ਨਾਲ ਹੀ ਕਈ ਔਰਤਾਂ ਨੂੰ ਚੱਕਰ ਆਦਿ ਆਉਣ ਦੀ ਸਮੱਸਿਆ ਵੀ ਹੋ ਜਾਂਦੀ ਹੈ। ਹੁਣ ਬਹੁਤ ਸਾਰੇ ਲੋਕਾਂ ਨੂੰ ਇਹ ਬੀਮਾਰੀ ਹੋ ਗਈ ਹੈ। ਜਿਸ ਕਾਰਨ ਲੋਕ ਬਹੁਤ ਜ਼ਿਆਦਾ ਪਰੇਸ਼ਾਨ ਰਹਿੰਦੇ ਹਨ।
ਇਹ ਬੀਮਾਰੀ ਜ਼ਿਆਦਾਤਰ ਉਹਨਾਂ ਲੋਕਾਂ ਨੂੰ ਹੁੰਦੀ ਹੈ। ਜਿਹਨਾਂ ਦੇ ਬੈਠਣ ਦਾ ਤਰੀਕਾ ਸਹੀ ਨਹੀਂ ਹੁੰਦਾ ਅਤੇ ਉਹ ਜ਼ਿਆਦਾ ਦੇਰ ਤੱਕ ਕੰਪਿਉਟਰ ਆਦਿ ਉੱਤੇ ਕੰਮ ਕਰਦੇ ਹਨ। ਇਸ ਦੇ ਨਾਲ ਹੀ ਜੋ ਲੋਕ ਮੋਬਾਈਲ ਜਿਆਦਾ ਚਲਾਉਂਦੇ ਹਨ ਅਤੇ ਸਰੀਰ ਨੂੰ ਖੂਬ ਪਾ ਕੇ ਬੈਠੇ ਰਹਿੰਦੇ ਹਨ, ਉਹਨਾਂ ਨੂੰ ਵੀ ਇਹ ਸਮੱਸਿਆ ਹੋ ਜਾਂਦੀ ਹੈ।
ਜਿਹੜੇ ਲੋਕਾਂ ਨੂੰ ਬਹੁਤ ਜ਼ਿਆਦਾ ਤਣਾਅ ਰਹਿੰਦਾ ਹੈ। ਉਹਨਾਂ ਨੂੰ ਵੀ ਇਹ ਬਿਮਾਰੀ ਲੱਗ ਜਾਂਦੀ ਹੈ। ਜੇਕਰ ਤੁਸੀਂ ਇਸ ਬੀਮਾਰੀ ਦਾ ਇਲਾਜ ਕਰਵਾ ਰਹੇ ਹੋ ਤਾਂ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀ ਡਾਕਟਰ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਦੱਸੀ ਗਈ ਦਵਾਈ ਲੈ ਸਕਦਾ ਹੋ। ਇਸ ਦੇ ਨਾਲ ਹੀ ਤੁਸੀਂ ਰੀੜ੍ਹ ਦੀ
ਹੱਡੀ ਉਹ ਇੱਕ-ਇੱਕ ਇੰਚ ਦੂਰ ਆਪਣਾ ਅੰਗੂਠਾ ਰੱਖ ਕੇ ਹੌਲੀ ਹੌਲੀ ਦਬਾ ਕੇ ਰੀੜ ਦੀ ਹੱਡੀ ਦੇ ਦਰਦ ਨੂੰ ਘੱਟ ਕਰ ਸਕਦੇ ਹੋ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।