ਦੋਸਤੋ ਸਿੱਧੂ ਮੂਸੇ ਵਾਲੇ ਦੇ ਕਤਲ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਸਲਮਾਨ ਖਾਨ ਨੂੰ ਧਮਕੀ ਭਰਿਆ ਖਤ ਲਿਖਿਆ ਗਿਆ ਜਿਸ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਚੁੱਕਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਗਰੁੱਪ ਮੈਂਬਰ ਮਹਾਕਾਲ ਵੱਲੋਂ ਇਸ ਦੇ ਵੱਡੇ ਵੱਡੇ ਖੁਲਾਸੇ ਕੀਤੇ ਗਏ ਹਨ।
ਤੁਹਾਨੂੰ ਦੱਸ ਦਈਏ ਕਿ ਸਲਮਾਨ ਖਾਨ ਦੇ ਪਿਤਾ ਪਾਰਕ ਦੇ ਵਿੱਚ ਮੌਜੂਦ ਸਨ।ਜਿਸ ਬੈਂਚ ਤੇ ਉਹ ਬੈਠੇ ਸਨ ਉਸ ਉਤੇ ਉਨ੍ਹਾਂ ਨੂੰ ਇੱਕ ਚਿੱਠੀ ਪ੍ਰਾਪਤ ਹੋਈ ਜਿਸ ਵਿੱਚ ਸਲਮਾਨ ਖਾਨ ਨੂੰ ਧਮਕੀ ਦਿੱਤੀ ਗਈ ਸੀ।ਤੁਹਾਨੂੰ ਦੱਸ ਦਈਏ ਕਿ ਮਹਾਕਾਲ ਨੇ ਇਹ ਖੁਲਾਸਾ ਕੀਤਾ ਹੈ ਕਿ ਇਹ ਧਮਕੀ ਲੌਰੇਂਸ ਬਿਸ਼ਨੋਈ ਗਰੁੱਪ
ਵੱਲੋਂ ਸਲਮਾਨ ਖਾਨ ਨੂੰ ਦਿੱਤੀ ਗਈ ਹੈ। ਸਲਮਾਨ ਖਾਨ ਉੱਤੇ ਦੋਸ਼ ਹਨ ਕਿ ਉਸ ਨੇ ਕਾਲਾ ਹਿਰਨ ਮਾਰਿਆ ਸੀ ਅਤੇ ਲੌਰੇਂਸ ਬਿਸ਼ਨੋਈ ਗਰੋਹ ਵੱਲੋਂ ਕਾਲੇ ਹਿਰਨ ਦੀ ਪੂਜਾ ਕੀਤੀ ਜਾਂਦੀ ਹੈ।ਜਿਸ ਕਾਰਨ ਇਹ ਗਰੁੱਪ ਸਲਮਾਨ ਖਾਨ ਕੋਲੋਂ ਬਦਲਾ ਲੈਣਾ ਚਾਹੁੰਦਾ ਹੈ।ਇਸ ਕਰਕੇ ਸਲਮਾਨ ਖਾਨ
ਨੂੰ ਧਮਕੀ ਭਰਿਆ ਖ਼ਤ ਭੇਜਿਆ ਗਿਆ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।