Home / ਵਾਇਰਲ / ਸਵਾਰੀਆ ਨਾਲ ਭਰੀ ਰੋਡਵੇਜ ਦੀ ਬੱਸ ਨਾਲੇਚ ਡਿੱਗੀ ਸੀਸੇ ਤੋੜ ਤੋੜ ਬਾਹਰ ਨਿਕਲੇ ਲੋਕ ਮੱਚ ਗਿਆ ਚੀਕ ਚਿਹਾੜਾ !

ਸਵਾਰੀਆ ਨਾਲ ਭਰੀ ਰੋਡਵੇਜ ਦੀ ਬੱਸ ਨਾਲੇਚ ਡਿੱਗੀ ਸੀਸੇ ਤੋੜ ਤੋੜ ਬਾਹਰ ਨਿਕਲੇ ਲੋਕ ਮੱਚ ਗਿਆ ਚੀਕ ਚਿਹਾੜਾ !

ਦੋਸਤੋ ਅੱਜਕੱਲ੍ਹ ਸੜਕੀ ਹਾਦਸੇ ਕਾਫ਼ੀ ਜ਼ਿਆਦਾ ਵੱਧ ਗਏ ਹਨ।ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਕੁਝ ਨਵੇਂ ਨਿਯਮ ਅਤੇ ਕਾਨੂੰਨ ਬਣਾ ਕੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਵੇਲ਼ੇ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਰਾਜਸਥਾਨ ਰੋਡਵੇਜ਼ ਦੇ

ਨਾਲ ਵੱਡਾ ਹਾਦਸਾ ਵਾਪਰ ਗਿਆ।ਤੁਹਾਨੂੰ ਦੱਸ ਦਈਏ ਕਿ ਰੇਵਾੜੀ ਦੇ ਵਿੱਚ ਹਰਿਆਣਾ ਦੇ ਭਾਰਤੀ ਹੋਟਲ ਸਾਹਮਣੇ ਇਹ ਹਾਦਸਾ ਵਾਪਰਿਆ।ਤੁਹਾਨੂੰ ਦੱਸ ਦਈਏ ਕਿ ਇਹ ਰੋਡਵੇਜ਼ ਇੱਕ ਨਾਲੇ ਦੇ ਵਿੱਚ ਜਾ ਡਿੱਗੀ ਅਤੇ ਸ਼ੀਸ਼ਾ ਤੋੜ ਕੇ ਜ਼ਖਮੀ ਹੋਈਆਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ। ਦੱਸ ਦਈਏ 12 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ

ਤੁਰੰਤ ਹਸਪਤਾਲ ਲਿਜਾਇਆ ਗਿਆ।ਦੱਸ ਦੇਈਏ ਕਿ ਤੇਜ਼ ਰਫਤਾਰ ਹੋਣ ਕਾਰਨ ਬੱਸ ਬੇਕਾਬੂ ਹੋ ਗਈ ਅਤੇ ਨਾਲੇ ਦੇ ਵਿੱਚ ਜਾ ਡਿੱਗੀ।ਜਿਸ ਕਾਰਨ ਕਾਫੀ ਚੀਕ-ਚਿਹਾੜਾ ਮਚ ਗਿਆ ਅਤੇ ਲੋਕ ਜ਼ਖਮੀ ਹੋ ਗਏ।ਜ਼ਖ਼ਮੀ ਸਵਾਰੀਆਂ ਨੂੰ ਬੱਸ ਵਿੱਚੋਂ ਕੱਢਿਆ ਗਿਆ ਅਤੇ ਤੁਰੰਤ ਹਸਪਤਾਲ ਦੇ ਵਿੱਚ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ

ਹੈ।ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਮਦਦ ਪਹੁੰਚਾਈ ਜਾ ਰਹੀ ਹੈ।ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਅਜਿਹੇ ਹੋ ਰਹੇ ਹਾਦਸਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੁਝ ਨਵੇਂ ਨਿਯਮ ਬਣਾਏ ਜਾਣ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਦੋਸਤੋ

ਅੱਜਕੱਲ੍ਹ ਸੜਕੀ ਹਾਦਸੇ ਕਾਫ਼ੀ ਜ਼ਿਆਦਾ ਵੱਧ ਗਏ ਹਨ।ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਕੁਝ ਨਵੇਂ ਨਿਯਮ ਅਤੇ ਕਾਨੂੰਨ ਬਣਾ ਕੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਵੇਲ਼ੇ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਰਾਜਸਥਾਨ ਰੋਡਵੇਜ਼ ਦੇ

ਨਾਲ ਵੱਡਾ ਹਾਦਸਾ ਵਾਪਰ ਗਿਆ।ਤੁਹਾਨੂੰ ਦੱਸ ਦਈਏ ਕਿ ਰੇਵਾੜੀ ਦੇ ਵਿੱਚ ਹਰਿਆਣਾ ਦੇ ਭਾਰਤੀ ਹੋਟਲ ਸਾਹਮਣੇ ਇਹ ਹਾਦਸਾ ਵਾਪਰਿਆ।ਤੁਹਾਨੂੰ ਦੱਸ ਦਈਏ ਕਿ ਇਹ ਰੋਡਵੇਜ਼ ਇੱਕ ਨਾਲੇ ਦੇ ਵਿੱਚ ਜਾ ਡਿੱਗੀ ਅਤੇ ਸ਼ੀਸ਼ਾ ਤੋੜ ਕੇ ਜ਼ਖਮੀ ਹੋਈਆਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ। ਦੱਸ ਦਈਏ 12 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ

ਤੁਰੰਤ ਹਸਪਤਾਲ ਲਿਜਾਇਆ ਗਿਆ।ਦੱਸ ਦੇਈਏ ਕਿ ਤੇਜ਼ ਰਫਤਾਰ ਹੋਣ ਕਾਰਨ ਬੱਸ ਬੇਕਾਬੂ ਹੋ ਗਈ ਅਤੇ ਨਾਲੇ ਦੇ ਵਿੱਚ ਜਾ ਡਿੱਗੀ।ਜਿਸ ਕਾਰਨ ਕਾਫੀ ਚੀਕ-ਚਿਹਾੜਾ ਮਚ ਗਿਆ ਅਤੇ ਲੋਕ ਜ਼ਖਮੀ ਹੋ ਗਏ।ਜ਼ਖ਼ਮੀ ਸਵਾਰੀਆਂ ਨੂੰ ਬੱਸ ਵਿੱਚੋਂ ਕੱਢਿਆ ਗਿਆ ਅਤੇ ਤੁਰੰਤ ਹਸਪਤਾਲ ਦੇ ਵਿੱਚ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ

ਰਿਹਾ ਹੈ।ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਮਦਦ ਪਹੁੰਚਾਈ ਜਾ ਰਹੀ ਹੈ।ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਅਜਿਹੇ ਹੋ ਰਹੇ ਹਾਦਸਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੁਝ ਨਵੇਂ ਨਿਯਮ ਬਣਾਏ ਜਾਣ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ

ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਕਾਲਜ ਤੋ ਵਾਪਸ ਆ ਰਹੀ ਮਹਿਲਾ ਟੀਚਰ ਨਾਲ ਹੋਈ ਵਾਰਦਾਤ !

ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ …

Leave a Reply

Your email address will not be published. Required fields are marked *