ਦੋਸਤੋ ਸਰਦੀਆਂ ਦੇ ਮੌਸਮ ਵਿੱਚ ਵੀ ਆਪਣੇ ਚਿਹਰੇ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ।ਕਿਉਂਕਿ ਇਸ ਮੌਸਮ ਦੇ ਵਿੱਚ ਚਿਹਰਾ ਰੁੱਖਾ ਸੁੱਕਾ ਨਜ਼ਰ ਆਉਂਦਾ ਹੈ। ਅਜਿਹੀ ਸਮੱਸਿਆ ਤੋਂ ਛੁਟਕਾਰਾ ਪਾਉਣ ਦੇ ਲਈ ਤੁਹਾਨੂੰ ਇੱਕ ਫੇਸ ਪੈਕ ਦੱਸਣ ਜਾ ਰਹੇ ਹਾਂ।ਸਭ
ਤੋਂ ਪਹਿਲਾਂ ਅਸੀ ਡੇਢ ਚਮਚ ਦਹੀਂ ਲੈ ਲਵਾਂਗੇ।ਇਸ ਵਿੱਚ ਚਾਰ ਬੂੰਦਾਂ ਗਲਿਸਰੀਨ,1 ਚੁੱਟਕੀ ਕਸਤੂਰੀ ਹਲਦੀ, ਇੱਕ ਚਮਚ ਵੇਸਣ ਪਾ ਕੇ ਇਸ ਨੂੰ ਚੰਗੀ ਤਰ੍ਹਾਂ ਮਿਕਸ ਕਰ ਲਵੋ।ਇਹ ਤੁਹਾਡਾ ਬਹੁਤ ਹੀ ਬਿਹਤਰੀਨ ਫੇਸ ਪੈਕ ਬਣ ਕੇ ਤਿਆਰ ਹੋ ਜਾਵੇਗਾ।ਆਪਣੇ
ਚਿਹਰੇ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਇਸ ਫੇਸ ਪੈਕ ਨੂੰ ਤੁਸੀਂ ਆਪਣੇ ਚਿਹਰੇ ਤੇ ਲਗਾ ਲਵੋ।ਦੋਸਤੋ ਜਦੋਂ ਇਹ ਤੁਹਾਡੇ ਚਿਹਰੇ ਤੇ ਸੁੱਕ ਜਾਵੇ ਤਾਂ ਤੁਸੀਂ ਆਪਣਾ ਚਿਹਰਾ ਪਾਣੀ ਦੇ ਨਾਲ ਸਾਫ ਕਰ ਲੈਣਾ ਹੈ।ਦੋਸਤੋ ਇਸ ਫੇਸ ਪੈਕ ਦੇ ਨਾਲ ਤੁਹਾਡੇ ਚਿਹਰੇ ਨੂੰ ਪੋਸ਼ਣ ਮਿਲਦਾ
ਰਹੇਗਾ ਅਤੇ ਇਹ ਰੁਖੀ ਸੁਖੀ ਨਜ਼ਰ ਨਹੀਂ ਆਵੇਗੀ।ਇਸ ਤੋ ਇਲਾਵਾ ਦੋਸਤੋ ਤੁਸੀਂ ਆਪਣੀ ਡਾਈਟ ਵੱਲ ਵੀ ਪੂਰਾ ਧਿਆਨ ਦੇਣਾ ਹੈ।ਤੁਸੀਂ ਆਂਵਲਾ ਅਤੇ ਸੰਤਰੇ ਦਾ ਪ੍ਰਯੋਗ ਵੱਧ ਤੋਂ ਵੱਧ ਕਰ ਸਕਦੇ ਹੋ।ਸੋ ਦੋਸਤੋ ਇਨ੍ਹਾਂ ਗੱਲਾਂ ਵੱਲ ਜ਼ਰੂਰ ਧਿਆਨ ਦੇਵੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।