ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਹੀ ਰਹਿੰਦੀ ਹੈ। ਅੱਜ ਤੁਹਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਇਸ ਵੀਡੀਓ ਬਾਰੇ ਜਾਣਕਾਰੀ ਦਵਾਂਗੇ। ਇਕ ਮਹਿਲਾ ਜਿਸ ਨੇ ਇਕ ਵੀਡੀਓ ਸੋਸ਼ਲ ਮੀਡੀਆ ਤੇ ਪਲੇਟ ਕੀਤੀ ਹੈ
ਜਿਸ ਵਿੱਚ ਲੇਖਕ ਲਿਖਦਾ ਹੈ ਕਿ ਮਹਿਲਾਂ ਰੋ-ਰੋ ਕੇ ਇਨਸਾਫ਼ ਦੀ ਮੰਗ ਕਰ ਰਹੀ ਹੈ। ਮਹਿਲਾ ਦਾ ਕਹਿਣਾ ਹੈ ਕਿ ਕੁਝ ਸਮੇਂ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਪਰ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸਨੂੰ ਬਹੁਤਿਆਂ ਦਾ ਕੁੱਟਿਆ ਜਾਂਦਾ ਸੀ ਅਤੇ ਉਸ
ਪੈਸਿਆਂ ਦੀ ਮੰਗ ਕੀਤੀ ਜਾਂਦੀ ਸੀ। ਜਦੋਂ ਉਹ ਉਹ ਮਹਿਲਾ ਗਰਭਵਤੀ ਸੀ ਤਾਂ ਮਹਿਲਾ ਦੇ ਸਹੁਰਾ ਪਰਿਵਾਰ ਵਾਲਿਆਂ ਨੇ ਉਸ ਨੂੰ ਜ਼ਹਿਰੀਲੀ ਚੀਜ਼ ਖੁਆ ਦਿੱਤੀ। ਜਿਸ ਕਾਰਨ ਮਹਿਲਾ ਹਸਪਤਾਲ ਲਿਜਾਇਆ ਗਿਆ। ਪਰ ਡਾਕਟਰ ਨੇ ਉਸ ਮਹਿਲਾ ਨੂੰ ਤਾਂ ਠੀਕ
ਕਰ ਦਿੱਤਾ। ਪਰ ਢਿੱਡ ਵਿੱਚ ਪਲ ਰਹੇ ਬੱਚੇ ਦੀ ਮੌਤ ਹੋ। ਫਿਰ ਮਹਿਲਾ ਨੂੰ ਠੀਕ ਹੁੰਦਿਆਂ ਦੇਖ ਕੇ ਦੁਬਾਰਾ ਤੋਂ ਸਹੁਰੇ ਪਰਿਵਾਰ ਵਾਲੇ ਉਸ ਤੋਂ ਪਹਿਲੀ ਗੱਲ ਕਰਨ ਲੱਗ ਪਏ। ਜਿਸ ਤੋਂ ਤੰਗ ਹੋ ਕੇ ਹੁਣ ਮਹਿਲਾ ਨੇ ਸ਼ੋਸ਼ਲ ਮੀਡੀਆ ਉੱਤੇ ਵਿਡੀਉ ਅਪਲੋਡ
ਆਪਣਾ ਦੁੱਖ ਸਾਂਝਾ ਕੀਤਾ ਹੈ। ਮਹਿਲਾ ਵੀਡੀਓ ਵਿੱਚ ਇਨਸਾਫ ਦੀ ਮੰਗ ਕਰਦੀ ਨਜ਼ਰ ਆਉਂਦੀ ਹੈ। ਲੋਕ ਇਸ ਵੀਡੀਓ ਉੱਤੇ ਆਪਣੇ ਵੱਖ ਵੱਖ ਵਿਚਾਰ ਸਾਂਝੇ ਕਰ ਰਹੇ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।