Home / ਵਾਇਰਲ / ਸਹੁਰੇ ਪਰਿਵਾਰ ਨੇ ਆਪਣੀ ਹੀ ਨੂੰਹ ਨਾਲ ਕਰ ਦਿੱਤਾ ਕਾਰਨਾਮਾ ਦੇਖ ਲੋਕ ਵੀ ਹੋ ਗਏ ਹੈਰਾਨ !

ਸਹੁਰੇ ਪਰਿਵਾਰ ਨੇ ਆਪਣੀ ਹੀ ਨੂੰਹ ਨਾਲ ਕਰ ਦਿੱਤਾ ਕਾਰਨਾਮਾ ਦੇਖ ਲੋਕ ਵੀ ਹੋ ਗਏ ਹੈਰਾਨ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਕੱਲ ਵਿਆਹੀਆਂ ਕੁੜੀਆਂ ਨੂੰ ਦਾਜ ਦੀ ਨੇ ਪੜਤਾੜੀਤ ਕੀਤਾ ਜਾ ਰਿਹਾ ਹੈ। ਹੁਣ ਅਜਿਹਾ ਹੀ ਇਕ ਮਾਮਲਾ ਯੂਪੀਏ ਤੋਂ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਕੁੜੀ ਜਿਸਦਾ ਗਿਆ ਅੱਜ ਤੋ ਡੇੜ੍ਹ ਸਾਲ ਪਹਿਲਾਂ ਹੋਇਆ ਸੀ ਅਤੇ ਉਸ ਨੂੰ ਇਕ ਬੱਚਾ ਵੀ ਹੋ ਗਿਆ ਹੈ।

ਜਦੋਂ ਉਸ ਦਾ ਇਕ ਬੱਚਾ ਆਇਆ ਸੀ ਤਾਂ ਉਦੋਂ ਤੋਂ ਹੀ ਕੁੜੀ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਤੰਗ ਕੀਤਾ ਜਾਣ ਲੱਗ ਪਿਆ ਸੀ। ਉਸ ਦੇ ਸਹੁਰੇ ਪਰਿਵਾਰ ਵਾਲੇ ਉਸ ਤੋਂ ਲਗਾਤਾਰ ਇੱਕ ਗੱਡੀ ਦੀ ਮੰਗ ਕਰਨ ਲੱਗ ਪਏ ਸੀ। ਪਰ ਕੁੜੀ ਦਾ ਪਿਤਾ ਬਹੁਤ ਜ਼ਿਆਦਾ ਗਰੀਬ ਸੀ ਅਤੇ ਉਹ ਉਨ੍ਹਾਂ ਨੂੰ ਗੱਡੀ ਨਹੀਂ ਦੇ ਸਕਦਾ ਸੀ।

ਜਿਸ ਕਾਰਨ ਕੁੜੀ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਕੁਟਨਾ ਸ਼ੁਰੂ ਕਰ ਦਿੱਤਾ। ਤੁਹਾਨੂੰ ਦੱਸ ਦਈਏ ਕਿ ਹੁਣ ਉਸ ਕੁੜੀ ਦਾ ਕਤਲ ਕਰ ਦਿੱਤਾ ਗਿਆ ਹੈ। ਕੁੜੀ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਕੁੜੀ ਦੇ ਪਰਿਵਾਰ ਵਾਲਿਆਂ ਨੂੰ ਦੱਸਿਆ ਵੀ ਨਹੀਂ ਹੈ ਕਿ ਕੁੜੀ ਦੀ ਮੌਤ ਹੋ ਗਈ ਹੈ। ਮੁੰਡੇ ਵਾਲ਼ਿਆਂ ਦੇ ਗੁਆਂਢੀਆਂ ਦਾ ਕਹਿਣਾ ਹੈ ਕਿ

ਇਨ੍ਹਾਂ ਨੇ ਕੁੜੀ ਦਾ ਕਤਲ ਕੀਤਾ। ਜਦੋਂ ਉਹ ਕੁੜੀ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਕੁੜੀ ਦੀ ਮੌਤ ਹੋ ਗਈ ਹੈ ਤਾਂ ਉਹ ਮੁੰਡੇ ਪਹੁੰਚਦੇ ਹਨ। ਮੁੰਡੇ ਵਾਲੇ ਦੀ ਲਾਸ਼ ਲੈ ਕੇ ਉਸ ਦਾ ਅੰਤਿਮ ਸੰਸਕਾਰ ਕਰਨ ਲਈ ਚੱਲ ਪੈਂਦੇ ਹਨ। ਹੁਣ ਕੁੜੀ ਦਾ ਪਿਤਾ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਯਕੀਨ ਨਹੀ ਕਰੋਗੇ ਵੀਡੀਓ ਦੇਖਕੇ !

ਦੋਸਤੋ ਅੱਜ ਕੱਲ ਸ਼ੋਸ਼ਲ ਮੀਡੀਏ ਉਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਜਾਂਦੀਆਂ ਹਨ ਅਤੇ ਕਈ …

Leave a Reply

Your email address will not be published. Required fields are marked *