ਦੋਸਤੋ ਕੇਂਦਰ ਸਰਕਾਰ ਵੱਲੋਂ ਆਏ ਦਿਨ ਕਾਨੂੰਨ ਬਣਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਹੂਲਤ ਮਿਲ ਸਕੇ। ਦੋਸਤੋ ਅਸੀਂ ਸਭ ਜਾਣਦੇ ਹਾਂ ਕਿ ਸੜਕ ਹਾਦਸੇ ਦਿਨੋ-ਦਿਨ ਵਧਦੇ ਜਾ ਰਹੇ ਹਨ।ਕਿਉਂਕਿ ਲੋਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ। ਜਦੋਂ ਵੀ ਕੋਈ ਸੜਕੀ ਹਾਦਸਾ ਹੁੰਦਾ ਹੈ ਤਾਂ ਉਸ ਦੇ ਵਿੱਚ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ।
ਹੁਣ ਇਸ ਮਾਮਲੇ ਦੇ ਵਿੱਚ ਮੋਦੀ ਦੀ ਕੇਂਦਰ ਸਰਕਾਰ ਵੱਲੋਂ ਕੁਝ ਨਵੇਂ ਫੈਸਲੇ ਲਏ ਗਏ ਹਨ।ਹੁਣ ਸਰਕਾਰ ਵੱਲੋਂ ਇਹ ਕਾਨੂੰਨ ਬਣਾਇਆ ਗਿਆ ਹੈ ਕਿ ਜੋ ਵੀ ਲੋਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਹੋਇਆ ਪਾਇਆ ਗਿਆ ਉਸ ਉਤੇ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਐਫ ਆਈ ਆਰ ਦਰਜ ਕੀਤੀ ਜਾਵੇਗੀ। ਇਸ
ਤਰ੍ਹਾਂ ਕੇਂਦਰ ਸਰਕਾਰ ਵੱਲੋਂ ਸੜਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਇਸ ਸੰਬੰਧੀ ਆਵਾਜਾਈ ਦੇ ਮੰਤਰੀ ਵੱਲੋਂ ਇੱਕ ਮੀਟਿੰਗ ਦੇ ਦੌਰਾਨ ਦੱਸਿਆ ਗਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਤੇ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ
ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।