ਮਸ਼ਹੂਰ ਟੀਵੀ ਅਦਾਕਾਰ ਸਿਧਾਰਥ ਸ਼ੁਕਲਾ ਦੀ 2 ਸਤੰਬਰ ਨੂੰ ਮੌਤ ਹੋ ਗਈ। ਸਿਧਾਰਥ ਦੀ ਮੌਤ ਤੋਂ ਬਾਅਦ ਉਸ ਦੀ ਆਤਮਾ ਦੀ ਸ਼ਾਂਤੀ ਲਈ ਸ਼ਰਧਾਂਜਲੀ ਪ੍ਰੋਗਰਾਮ ਕੀਤਾ ਗਿਆ। ਇਸ ਵਿਚ ਬ੍ਰਹਮਾ ਕੁਮਾਰੀਸ ਸਿਸਟਰਜ਼ ਦੁਆਰਾ ਵੀ ਸ਼ਿਰਕਤ ਕੀਤੀ ਗਈ।
ਬ੍ਰਹਮਾ ਕੁਮਾਰੀ ਭੈਣ ਸ਼ਿਵਾਨੀ ਨੇ ਦੱਸਿਆ ਕਿ ਸਿਧਾਰਥ ਸ਼ੁਕਲਾ 9 ਮਹੀਨਿਆਂ ਬਾਅਦ ਫਿਰ ਜਨਮ ਲਵੇਗਾ। ਇਸ ਦਾ ਕਾਰਨ ਉਹ ਹੇਠਾਂ ਦਿੱਤੀ ਵੀਡੀਓ ਵਿਚ ਦੱਸ ਰਹੇ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।