ਦੋਸਤੋ ਜੇਕਰ ਤੁਸੀਂ ਆਪਣੇ ਚਿਹਰੇ ਤੇ ਨਿਖਾਰ ਅਤੇ ਗਲੋ ਨੂੰ ਪੈਦਾ ਕਰਨਾ ਚਾਹੁੰਦੇ ਹੋ ਤਾਂ ਅੱਜ ਅਸੀਂ ਤੁਹਾਨੂੰ ਕੁਝ ਟਿਪਸ ਦੱਸਣ ਜਾ ਰਹੇ ਹਾਂ।ਦੋਸਤੋ ਤੁਹਾਨੂੰ ਰੋਜ਼ਾਨਾ 8 ਗਲਾਸ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ।ਇਸ ਨਾਲ ਤੁਹਾਡੀ ਚਮੜੀ ਤੰਦਰੁਸਤ ਬਣੀ ਰਹੇਗੀ।
ਇਸ ਤੋਂ ਇਲਾਵਾ ਦੋਸਤੋ ਤੁਹਾਨੂੰ ਆਪਣੀ ਡਾਇਟ ਦੇ ਵਿੱਚ ਹਰੀਆਂ ਸਬਜ਼ੀਆਂ,ਆਂਵਲਾ,ਸੰਤਰਾ ਨਿੰਬੂ ਖੀਰਾ ਆਦਿ ਚੀਜ਼ਾਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।ਅਜਿਹਾ ਕਰਨ ਦੇ ਨਾਲ ਤੁਹਾਡੇ ਚਿਹਰੇ ਤੇ ਇੱਕ ਗਲੋ ਬਣਿਆ ਰਹਿੰਦਾ ਹੈ।ਹੁਣ ਅਸੀਂ ਤੁਹਾਨੂੰ
ਇੱਕ ਫੇਸ ਪੈਕ ਦੱਸਣ ਜਾ ਰਹੇ ਹਾਂ ਜਿਸ ਦਾ ਇਸਤੇਮਾਲ ਤੁਸੀਂ ਕਰ ਸਕਦੇ ਹੋ।ਇੱਕ ਕਟੋਰੀ ਦੇ ਵਿੱਚ ਇੱਕ ਚਮਚ ਚੰਦਨ ਪਾਊਡਰ ਲੈ ਲਵੋ ਅਤੇ ਇਸ ਵਿੱਚ ਨਿੰਬੂ ਦਾ ਰਸ ਅਤੇ ਬਦਾਮ ਰੋਗਨ ਮਿਕਸ ਕਰ ਲਵੋ।ਇਸ ਨੂੰ ਆਪਣੇ ਚਿਹਰੇ ਤੇ ਲਗਾਓ
ਅਤੇ ਮਸਾਜ ਕਰਨ ਤੋਂ ਬਾਅਦ ਇਸ ਨੂੰ ਛੱਡ ਦਿਓ।ਜਦੋਂ ਇਹ ਫੇਸ ਪੈਕ ਤੁਹਾਡੇ ਚਿਹਰੇ ਤੇ ਸੁੱਕ ਜਾਵੇ ਤਾਂ ਤੁਸੀਂ ਇਸ ਨੂੰ ਸਾਫ ਕਰ ਲਵੋ। ਇਸ ਤਰ੍ਹਾਂ ਤੁਸੀਂ ਆਪਣੇ ਚਿਹਰੇ ਦੀ ਦੇਖਭਾਲ ਵਧੀਆ ਤਰੀਕੇ ਦੇ ਨਾਲ ਕਰ ਸਕਦੇ ਹੋ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।