ਦੋਸਤੋ ਪੰਜਾਬ ਸਰਕਾਰ ਦੁਆਰਾ ਕਿਸਾਨਾਂ ਦੇ ਲਈ ਬਹੁਤ ਸਾਰੀਆਂ ਸਹੂਲਤਾਂ ਕੱਢੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨ ਆਪਣੀ ਫ਼ਸਲ ਨੂੰ ਸਹੀ ਤਰੀਕੇ ਦੇ ਨਾਲ ਪੈਦਾ ਕਰ ਸਕਣ।ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਜ਼ਮੀਨ ਦੇ ਵਿੱਚ ਅੰਡਰ ਗਰਾਉਡ ਪਾਣੀ ਵਾਲੀ ਪਾਈਪ ਲਗਾਉਣ ਤੇ
ਸਰਕਾਰ 90 ਫੀਸਦੀ ਸਬਸਿਡੀ ਦੇਣ ਦਾ ਐਲਾਨ ਕਰ ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ ਇਸਦੀ ਜਾਣਕਾਰੀ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾਕਟਰ ਹਿਮਾਂਸ਼ੂ ਅਗਰਵਾਲ ਵੱਲੋਂ ਭੂਮੀ ਸੁਰੱਖਿਆ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਬੈਠਕ ਦੇ ਦੌਰਾਨ ਦਿੱਤੀ ਹੈ।ਉਹਨਾਂ ਜਾਣਕਾਰੀ ਦਿੱਤੀ ਕਿ ਜੇਕਰ ਕਿਸਾਨ
ਸਮੂਹ ਦੇ ਵਿੱਚ ਇਸਦੇ ਲਈ ਅਪਲਾਈ ਕਰਦੇ ਹਨ ਤਾਂ ਉਨ੍ਹਾਂ ਨੂੰ 90 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ।ਜੇਕਰ ਕੋਈ ਇਕੱਲਾ ਕਿਸਾਨ ਇਸ ਦੇ ਲਈ ਅਪਲਾਈ ਕਰਦਾ ਹੈ ਤਾਂ ਉਸ ਨੂੰ 50 ਪ੍ਰਤੀਸ਼ਤ ਸਬਸਿਡੀ ਮਿਲਦੀ ਹੈ।ਦੋਸਤੋ ਅੰਡਰਗਰਾਊਂਡ ਪਾਈਪ ਲਗਾ ਕੇ ਫਸਲਾਂ ਦੀ ਸਿੰਚਾਈ ਬਹੁਤ ਹੀ ਵਧੀਆ ਢੰਗ
ਦੇ ਨਾਲ ਹੋ ਜਾਵੇਗੀ ਅਤੇ ਇਸ ਨਾਲ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ।ਇਸ ਬਾਰੇ ਤੁਸੀਂ ਖੇਤੀਬਾੜੀ ਦਫ਼ਤਰ ਦੇ ਵਿੱਚ ਜਾ ਕੇ ਹੋਰ ਵਧੀਆ ਜਾਣਕਾਰੀ ਲੈ ਸਕਦੇ ਹੋ। ਤੁਸੀ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰਕੇ ਜ਼ਿਆਦਾ ਜਾਣਕਾਰੀ ਹਾਸਲ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।