ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਵਿਧਾਨ ਸਭਾ ਦੀਆਂ ਚੋਣਾਂ ਲੜਨ ਲਈ ਚੋਣ ਮੈਦਾਨ ਵਿੱਚ ਆ ਰਿਹਾ ਹੈ।ਤੁਹਾਨੂੰ ਦੱਸ ਦਈਏ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਜਿਸ ਨਾਲ ਹਰ ਪਾਰਟੀ ਆਪਣੇ-ਆਪਣੇ ਕੋਸ਼ਿਸ਼ ਕਰ ਰਹੀ ਹੈ।ਹਰ ਪਾਰਟੀ ਵੱਲੋਂ ਜਾਣੀ-ਪਹਿਚਾਣੀ
ਹਸਤੀਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।ਪਾਰਟੀਆਂ ਵੱਲੋਂ ਮਸ਼ਹੂਰ ਉਮੀਦਵਾਰਾਂ ਨੂੰ ਖੜਾ ਕੀਤਾ ਜਾ ਰਿਹਾ ਹੈ ਤਾਂ ਜੋ ਚੋਣਾਂ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਵੀ ਆਮ ਆਦਮੀ ਪਾਰਟੀ ਦੇ ਲਈ ਮਾਨਸਾ ਤੋਂ ਚੋਣਾਂ ਲਈ ਖੜਾ ਹੋਵੇਗਾ।
ਸਿੱਧੂ ਮੁਸੇਵਾਲਾ ਵੀ ਚੋਣ ਮੈਦਾਨ ਵਿੱਚ ਉਤਰਨ ਜਾ ਰਿਹਾ ਹੈ। ਇਸ ਦੀ ਖਬਰ ਸਿੱਧੂ ਮੂਸੇਵਾਲੇ ਦੇ ਕਰੀਬੀ ਦੋਸਤ ਨੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।