ਦੋਸਤੋ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਵੱਡਾ ਐਲਾਨ ਕੀਤਾ ਹੈ ਜਿਸ ਨਾਲ ਲੋਕਾਂ ਨੂੰ ਪੈਨਸ਼ਨ ਅਤੇ ਫ਼ਰੀ ਬੱਸ ਸਰਵਿਸ ਦਿੱਤੀ ਜਾਵੇਗੀ।ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁਲਾਕਾਤ ਕੀਤੀ।ਇਸ ਤੋਂ ਬਾਅਦ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਸਾਰੇ ਪੱਤਰਕਾਰਾਂ ਨੂੰ ਮੁਫ਼ਤ ਪੈਨਸ਼ਨ ਦੇਣ ਦਾ ਭਰੋਸਾ ਦਿਵਾਇਆ ਹੈ।ਤੁਹਾਨੂੰ ਦੱਸ ਦਈਏ ਕਿ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ,ਚਰਨਜੀਤ ਸਿੰਘ ਚੰਨੀ ਨੇ ਇਹ ਐਲਾਨ
ਕੀਤਾ ਕਿ ਇਨ੍ਹਾਂ ਪੱਤਰਕਾਰਾਂ ਨੂੰ ਮੁਫ਼ਤ ਪੈਨਸ਼ਨ ਅਤੇ ਫਰੀ ਬੱਸ ਸਰਵਿਸ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਇਹਨਾਂ ਜਰਨਲਿਸਟ ਲਈ ਮਕਾਨ ਬਣਾਉਣ ਦੇ ਕੋਟੇ ਵੀ ਵਧਾ ਦਿੱਤੇ ਗਏ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ
ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।