ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤਾ ਜਾਵੇਗਾ ਇੱਕ ਵੱਡਾ ਐਲਾਨ।ਦੋਸਤੋ ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਉਵੇਂ ਹੀ ਹਰ ਸਿਆਸੀ ਪਾਰਟੀ ਸਰਗਰਮ ਨਜ਼ਰ ਆ ਰਹੀ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਸਰਗਰਮੀ
ਦਿਖਾਈ ਜਾ ਰਹੀ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀਆਂ ਦੀ ਭਲਾਈ ਦੇ ਲਈ ਬਹੁਤ ਸਾਰੇ ਐਲਾਨ ਕਰਕੇ ਆਪਣੀ ਜਗ੍ਹਾ ਬਣਾ ਲਈ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਏ ਐਲਾਨ ਬਹੁਤ ਸਾਰੇ ਲੋਕਾਂ ਨੂੰ ਪਸੰਦ ਆਏ,ਪਰ ਕਈ ਵਿਰੋਧੀ ਪਾਰਟੀਆਂ ਵੱਲੋਂ ਮੁੱਖ ਮੰਤਰੀ ਚਰਨਜੀਤ
ਸਿੰਘ ਚੰਨੀ ਨੂੰ ਇਹਨਾਂ ਐਲਾਨਾਂ ਕਰਕੇ ਘੇਰਾ ਪਾਉਣ ਦੀ ਕੋਸ਼ਿਸ਼ ਵੀ ਕੀਤੀ ਹੈ।ਪਰ ਫਿਰ ਵੀ ਚਰਨਜੀਤ ਸਿੰਘ ਚੰਨੀ ਲੋਕ ਭਲਾਈ ਦੇ ਕੰਮ ਕਰ ਰਹੇ ਹਨ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ 2 ਦਸੰਬਰ ਨੂੰ ਦੁਪਹਿਰ 3 ਵਜੇ ਚਰਨਜੀਤ ਸਿੰਘ ਚੰਨੀ ਵੱਲੋਂ ਕੀਤਾ ਜਾਵੇਗਾ ਵੱਡਾ ਐਲਾਨ।
ਇਸ ਦੀ ਜਾਣਕਾਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਫੇਸਬੁੱਕ ਪੇਜ ਤੇ ਸ਼ੇਅਰ ਕੀਤੀ ਹੈ।ਦੋ ਦਸੰਬਰ ਨੂੰ ਦੁਪਹਿਰ 3 ਵਜੇ ਕੀਤਾ ਜਾਵੇਗਾ ਵੱਡਾ ਐਲਾਨ।ਇਸ ਤਰ੍ਹਾਂ ਹਰ ਕੋਈ ਉਹਨਾਂ ਦੇ ਐਲਾਨ ਦਾ ਇੰਤਜ਼ਾਰ ਕਰ ਰਿਹਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ
ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।