ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਮੁੱਖਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਏ ਦਿਨ ਨਵੇਂ ਐਲਾਨ ਕੀਤੇ ਜਾ ਰਹੇ ਹਨ। ਹੁਣ ਤਾਂ ਵਿਧਾਨ ਸਭਾ ਸ਼ੈਸ਼ਨ ਚੱਲ ਰਿਹਾ ਹੈ ਜਿਸ ਵਿੱਚ ਅਨੇਕਾਂ ਹੀ ਫੈਸਲੇ ਲਏ ਜਾ ਰਹੇ ਹਨ।ਅੱਜ ਅਸੀਂ ਤੁਹਾਨੂੰ ਇਕ ਵੱਡੀ ਖ਼ਬਰ ਦੱਸਣ ਜਾ ਰਹੇ ਹਾਂ ਜੋ ਕਿ
ਕਿਸਾਨਾਂ ਦੇ ਲਈ ਨਿੱਕਲ ਕੇ ਸਾਹਮਣੇ ਆ ਰਹੀ ਹੈ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ ਮਿਲ ਕੇ ਇਹ ਫੈਸਲਾ ਲਿਆ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਮੱਛੀ ਪਾਲਣ ਲਈ ਜਿਹੜੇ ਕਿਸਾਨਾਂ ਕੋਲ ਇੱਕ ਏਕੜ ਤੋਂ ਲੈਕੇ 5 ਏਕੜ ਤੱਕ
ਜਮੀਨ ਹੈ ਸਰਕਾਰ ਉਹਨਾਂ ਨੂੰ ਸਬਸੀਡੀ ਦੇਵੇਗੀ।ਇਸ ਨਾਲ ਛੋਟੇ ਕਿਸਾਨਾਂ ਨੂੰ ਕਾਫੀ ਜ਼ਿਆਦਾ ਲਾਭ ਮਿਲ ਸਕਦਾ ਹੈ।ਤੁਹਾਨੂੰ ਦੱਸ ਦਈਏ ਕਿ ਮੱਛੀ ਪਾਲਣ ਲਈ ਜਿਹਨਾਂ ਕਿਸਾਨਾਂ ਕੋਲ ਇੱਕ ਏਕੜ ਤੋਂ ਲੈ ਕੇ ਪੰਜ ਏਕੜ ਤੱਕ ਜ਼ਮੀਨ ਹੈ ਉਨ੍ਹਾਂ ਨੂੰ ਸਰਕਾਰ
20 ਹਜ਼ਾਰ ਤੱਕ ਸਬਸਿਡੀ ਦੇ ਸਕਦੀ ਹੈ।ਇਸ ਨਾਲ ਛੋਟੇ ਕਿਸਾਨਾਂ ਨੂੰ ਕਾਫੀ ਜ਼ਿਆਦਾ ਲਾਭ ਮਿਲੇਗਾ ਅਤੇ ਉਹ ਵਧੀਆ ਢੰਗ ਨਾਲ ਮੱਛੀ ਪਾਲਣ ਕਰ ਸਕਦੇ ਹਨ।ਇਸ ਐਲਾਨ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ
ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ