ਦੋਸਤੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਆਪਣੇ ਕਾਰਜਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।ਦੋਸਤੋ ਤੁਹਾਨੂੰ ਦੱਸ ਦਈਏ ਕਿ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਫੰਡ ਜਾਰੀ ਕੀਤੇ ਜਾ ਰਹੇ ਹਨ।ਟਵਿੱਟਰ ਤੇ
ਜਾਣਕਾਰੀ ਸਾਂਝੀ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵਿੱਚ ਕਿਸੇ ਵੀ ਕੁਦਰਤੀ ਆਫਤ ਆਉਣ ਸਮੇਂ ਸੁਰੱਖਿਆ ਪ੍ਰਬੰਧਾਂ ਨੂੰ ਕਰਨ ਦੇ ਲਈ ਫੰਡ ਜਾਰੀ ਕੀਤੇ ਜਾਣਗੇ। ਜਿਵੇਂ ਕਿ ਦੋਸਤੋ ਇਸ ਸਮੇਂ ਕਈ ਇਲਾਕਿਆਂ ਦੇ ਵਿੱਚ ਹੜ੍ਹ ਆ ਰਹੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ
ਕੁਦਰਤੀ ਆਫ਼ਤ ਦੇ ਦੌਰਾਨ ਇਹ ਫੰਡ ਕੰਮ ਆਉਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਯਕੀਨ ਦਿਵਾਇਆ ਜਾ ਰਿਹਾ ਹੈ ਮੁਸ਼ਕਲ ਸਮੇਂ ਦੇ ਵਿੱਚ ਜਨਤਾ ਨੂੰ ਕੋਈ ਵੀ ਪਰੇਸ਼ਾਨੀ ਨਹੀਂ ਹੋਵੇਗੀ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ
ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।