ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਭਗਵੰਤ ਮਾਨ ਵੱਲੋਂ ਇੱਕ ਸਿਹਤ ਮੰਤਰੀ ਨੂੰ ਗ੍ਰਿਫਤਾਰ ਕਰਵਾ ਦਿੱਤਾ ਗਿਆ ਹੈ ਕਿਉਂਕਿ ਉਹ ਇੱਕ ਪ੍ਰਤੀਸਤ ਕਮਿਸ਼ਨ ਮੰਗਦਾ ਸੀ। ਜਿਸ ਤੋਂ ਬਾਅਦ ਭਗਵੰਤ ਮਾਨ ਨੂੰ ਪਤਾ ਲੱਗਣ ਤੇ ਭਗਵੰਤ ਮਾਨ ਨੇ ਤੁਰੰਤ ਇਸ ਬਾਰੇ ਪੁਲੀਸ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਅਤੇ ਕਿਹਾ ਕਿ ਇਸ ਉੱਤੇ ਜਲਦ
ਤੋਂ ਜਲਦ ਕਾਰਵਾਈ ਕੀਤੀ ਜਾਵੇ। ਮੈਂ ਭਗਵੰਤ ਮਾਨ ਦੇ ਇਸ ਕਾਰਨਾਮੇ ਨੂੰ ਦੇ ਕੇ ਜਨਤਾ ਬਹੁਤ ਖੁਸ਼ ਹੈ ਅਤੇ ਇਕ ਵਿਅਕਤੀ ਨੇ ਵੀਡੀਓ ਬਣਾ ਕੇ ਉਹਨਾਂ ਦੀ ਬਹੁਤ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹਾ ਇਤਿਹਾਸ ਵਿਚ ਦੂਜੀ ਵਾਰ ਹੋਇਆ ਹੈ। ਕਾਂਗਰਸ ਅਤੇ ਅਕਾਲੀ ਦਲ ਆਦਿ ਵਰਗੀਆਂ ਕਈ
ਸਾਰੀਆਂ ਪਾਰਟੀਆਂ ਪੰਜਾਬ ਵਿੱਚ ਆਇਆ ਸੀ। ਜੇਕਰ ਉਹ ਵੀ ਭਗਵੰਤ ਮਾਨ ਵਰਗੇ ਕੰਮ ਕਰਦੇ ਤਾਂ ਪੰਜਾਬ ਨੂੰ ਏਨਾਂ ਨੁਕਸਾਨ ਨਹੀਂ ਝੱਲਣਾ ਪੈਣਾ ਸੀ। ਇਸਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਉਸ ਵਿਅਕਤੀ ਨੇ ਕਿਹਾ ਹੈ ਕਿ ਬਾਕੀ ਪਾਰਟੀਆਂ ਵਾਲੇ ਤਾਂ ਆਪਣੇ ਵਿਧਾਇਕਾਂ ਨੂੰ ਇਹ ਹੀ ਕਹਿੰਦੇ ਸੀ
ਕਿ ਮੈਂ ਤੈਨੂੰ ਬਚਾਇਆ ਹੈ ਅਤੇ ਮੈਂ ਤੈਨੂੰ ਬਚਾਇਆ ਹੈ। ਪਰ ਕਿਸੇ ਵੀ ਮੰਤਰੀ ਨੇ ਅਜਿਹੇ ਮੰਤਰੀਆਂ ਦੇ ਕੋਈ ਵੀ ਕਾਰਵਾਈ ਨਹੀਂ ਕਰਵਾਈ ਸੀ। ਜਿਸ ਕਾਰਨ ਪੰਜਾਬ ਇਨਾਂ ਕਰਜਦਾਰ ਬਣ ਗਿਆ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ
ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।