ਦੋਸਤੋ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਦਲਾਵ ਦੀ ਲਹਿਰ ਵੇਖੀ ਜਾ ਸਕਦੀ ਹੈ।ਚੋਣਾਂ ਤੋਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ।ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ
ਵੱਲੋਂ ਹੌਲੀ-ਹੌਲੀ ਇਹ ਸਾਰੇ ਕੰਮ ਕੀਤੇ ਜਾ ਰਹੇ ਹਨ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਬਹੁਤ ਸਾਰੇ ਅਹਿਮ ਫੈਸਲੇ ਲਏ ਗਏ ਹਨ। ਤੁਹਾਨੂੰ ਦੱਸ ਦਈਏ ਕਿ ਇਸ ਕੈਬਨਿਟ ਮੀਟਿੰਗ ਵਿੱਚ ਇਹ ਫੈਸਲਾ
ਲਿਆ ਗਿਆ ਹੈ ਕਿ ਵਿਧਾਇਕਾਂ ਨੂੰ ਕੇਵਲ ਇੱਕ ਪੈਨਸ਼ਨ ਦਿੱਤੀ ਜਾਵੇਗੀ।ਪਹਿਲੇ ਵਿਧਾਇਕਾਂ ਨੂੰ ਜਿੰਨੀ ਵਾਰ ਵੀ ਉਹ ਵਿਧਾਇਕ ਬਣਦੇ ਸੀ ਓਨੀ ਵਾਰੀ ਉਨ੍ਹਾਂ ਨੂੰ ਪੈਨਸ਼ਨ ਲਗਾਈ ਜਾਂਦੀ ਸੀ।ਜਿਸ ਨਾਲ ਸਰਕਾਰ ਕਾਫੀ ਜ਼ਿਆਦਾ ਘਾਟੇ ਵਿੱਚ ਚਲੀ ਗਈ ਹੈ।
ਵਿੱਤ ਮੰਤਰੀ ਅਤੇ ਸਹਾਇਕ ਮੰਤਰੀ ਵੱਲੋਂ ਐਲਾਨ ਕਰਦੇ ਹੋਏ ਕਿਹਾ ਗਿਆ ਹੈ ਕਿ ਹੁਣ ਵਿਧਾਇਕਾਂ ਨੂੰ ਕੇਵਲ ਇੱਕ ਪੈਨਸ਼ਨ ਹੀ ਲਗਾਈ ਜਾਵੇਗੀ।ਜਿਸ ਨਾਲ ਕਿ ਸਰਕਾਰੀ ਖਜ਼ਾਨੇ ਨੂੰ ਕਾਫੀ ਜ਼ਿਆਦਾ ਲਾਭ ਹੋਵੇਗਾ।ਇਸ ਤਰ੍ਹਾਂ ਇਹ ਬਹੁਤ ਹੀ ਵੱਡਾ
ਫ਼ੈਸਲਾ ਆਮ ਆਦਮੀ ਪਾਰਟੀ ਵੱਲੋਂ ਲਿਆ ਗਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।