ਦੋਸਤੋ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਦਾ ਵਿਕਾਸ ਕਰਨ ਦੇ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ।ਭਗਵੰਤ ਮਾਨ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਦੀਆਂ ਗ਼ਲਤੀਆਂ ਕਾਰਨ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਵਿੱਚ ਬਹੁਤ ਜ਼ਿਆਦਾ ਕਮੀਆਂ ਆਈਆਂ ਹਨ।ਇੱਕ ਪ੍ਰੈਸ ਕਾਨਫਰੰਸ ਦੇ
ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਸ਼ਣ ਦਿੱਤਾ ਗਿਆ। ਜਿਸ ਵਿੱਚ ਉਹਨਾਂ ਨੇ ਦੱਸਿਆ ਕਿ ਭਾਰਤ ਇੱਕ ਅੰਗੂਠੀ ਹੈ ਅਤੇ ਪੰਜਾਬ ਵਿੱਚ ਉਸ ਵਿੱਚ ਲੱਗਿਆ ਹੋਇਆ ਨੱਗ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਚਮਕ ਕਦੀ ਵੀ ਫਿੱਕੀ ਨਹੀਂ ਪੈਣ ਦੇਵਾਂਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਸ਼ਣ ਦਿੰਦੇ
ਹੋਏ ਕਿਹਾ ਕਿ ਪੰਜਾਬ ਇੱਕ ਬਾਰਡਰ ਸਟੇਟ ਹੈ ਅਤੇ ਉਹ ਬੀਐਸਐਫ ਅਤੇ ਕੇਂਦਰ ਨਾਲ ਮਿਲ ਕੇ ਚੱਲ ਰਿਹਾ ਹੈ।ਆਏ ਦਿਨ ਬਹੁਤ ਸਾਰੇ ਗੈਂਗਸਟਰਾਂ ਅਤੇ ਹਮਲਾਵਰਾਂ ਵੱਲੋਂ ਹਮਲੇ ਕੀਤੇ ਜਾਂਦੇ ਹਨ।ਪਰ ਪੰਜਾਬ ਕਦੇ ਵੀ ਨਹੀਂ ਹਾਰਨ ਵਾਲਾ।ਮੁੱਖਮੰਤਰੀ ਭਗਵੰਤ ਮਾਨ ਨੇ ਕਿਹਾ ਕਿ
ਹਰ ਇੱਕ ਹਮਲੇ ਦਾ ਡੱਟ ਕੇ ਸਾਹਮਣਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਆਪਣੇ ਜਜ਼ਬੇ ਨੂੰ ਕਾਇਮ ਰੱਖਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਇਆ ਗਿਆ ਹੈ।ਇਸ ਤਰ੍ਹਾਂ ਭਾਸ਼ਣ ਦਿੰਦੇ
ਹੋਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਸਾਰੀਆਂ ਗੱਲਾਂ ਆਖੀਆਂ ਗਈਆਂ।ਇਸ ਭਾਸ਼ਣ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।