ਦੋਸਤੋ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਤੇ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਵੱਡੇ ਵੱਡੇ ਕੰਮ ਕੀਤੇ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਕੀਤਾ ਹੋਇਆ ਹਰ ਇੱਕ ਵਾਅਦਾ ਹੌਲ਼ੀ-ਹੌਲ਼ੀ ਪੂਰਾ ਕੀਤਾ ਜਾ ਰਿਹਾ ਹੈ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ 10 ਮਈ ਨੂੰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਸਕੂਲਾਂ ਦੇ ਮੁਖੀਆਂ,ਸਿੱਖਿਆ ਵਿਭਾਗ ਦੇ ਮੰਤਰੀਆਂ ਨਾਲ ਇੱਕ ਮੀਟਿੰਗ ਕੀਤੀ ਜਾਵੇਗੀ।ਜਿਸ ਵਿੱਚ ਸਰਕਾਰੀ ਸਕੂਲਾਂ ਸਬੰਧੀ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।ਤੁਹਾਨੂੰ ਦੱਸ ਦਈਏ ਕਿ ਇਹ ਮੀਟਿੰਗ ਲੁਧਿਆਣੇ ਦੇ ਇੱਕ ਰੀਜ਼ੋਰਟ ਦੇ ਵਿੱਚ ਤੈਅ ਕਰ ਦਿੱਤੀ
ਗਈ ਹੈ।ਜਿੱਥੇ ਪੱਚੀ ਸੌ ਦੇ ਕਰੀਬ ਸਰਕਾਰੀ ਸਕੂਲਾਂ ਦੇ ਮੁੱਖ ਅਧਿਕਾਰੀਆਂ,ਅਧਿਆਪਕਾਂ ਅਤੇ ਡੀ ਓ ਜੀ ਸ਼ਾਮਲ ਹੋਣਗੇ।ਤੁਹਾਨੂੰ ਦੱਸ ਦਈਏ 10 ਮਈ ਤੱਕ ਕਿਸੇ ਵੀ ਅਧਿਕਾਰੀ ਨੂੰ ਛੁੱਟੀ ਲੈਣ ਤੋਂ ਮਨਾ ਕਰ ਦਿੱਤਾ ਗਿਆ ਹੈ।ਸਰਕਾਰੀ ਸਕੂਲਾਂ ਦੇ ਲਈ ਇਸ ਮੀਟਿੰਗ ਦੇ ਵਿੱਚ ਬਹੁਤ ਸਾਰੇ ਅਹਿਮ ਫੈਸਲੇ ਲਏ
ਜਾ ਸਕਦੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ
ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।