ਦੋਸਤੋ ਸੋਸ਼ਲ ਮੀਡੀਆ ਤੇ ਜਾਨਵਰਾਂ ਦੀਆਂ ਵੀਡੀਓਜ਼ ਕਾਫੀ ਜਲਦੀ ਵਾਇਰਲ ਹੋ ਜਾਂਦੀਆਂ ਹਨ।ਕਿਉਂਕਿ ਲੋਕਾਂ ਦੁਆਰਾ ਜਾਨਵਰਾਂ ਦੀਆਂ ਵੀਡੀਓਜ਼ ਕਾਫੀ ਜ਼ਿਆਦਾ ਪਸੰਦ ਕੀਤੀਆਂ ਜਾਂਦੀਆਂ ਹਨ। ਇਸ ਵੇਲੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਜਿਸ ਵਿੱਚ ਰੈਸਕਿਉਂ ਟੀਮ ਵੱਲੋਂ ਇੱਕ ਸੱਪ
ਦੀ ਜਾਨ ਬਚਾਈ ਜਾਂਦੀ ਹੈ ਅਤੇ ਉਥੇ ਮੌਜੂਦ ਲੋਕਾਂ ਨੂੰ ਵੀ ਖ਼ਤਰੇ ਤੋਂ ਬਾਹਰ ਕੱਢਿਆ ਜਾਂਦਾ ਹੈ।ਇਸ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਇੱਕ ਬਹੁਤ ਹੀ ਜਹਿਰੀਲਾ ਸੱਪ ਇੱਕ ਘਰ ਵਿੱਚ ਆ ਜਾਂਦਾ ਹੈ।ਤੁਹਾਨੂੰ ਦੱਸ ਦਈਏ ਕਿ ਇਹ ਘਟਨਾ ਸੀਸੀਟੀਵੀ ਕੈਮਰੇ ਦੇ ਵਿੱਚ ਰਿਕਾਰਡ ਹੋ ਗਈ ਜਿਸ ਵੇਲੇ ਸੱਪ ਘਰ ਦੇ ਵਿੱਚ ਆਉਂਦਾ ਹੈ।
ਜਦੋਂ ਘਰ ਦੀ ਮਹਿਲਾ ਨੂੰ ਇਸ ਬਾਰੇ ਪਤਾ ਲੱਗਦਾ ਹੈ ਉਹ ਰੈਸਕਿਉ ਟੀਮ ਨੂੰ ਸੂਚਿਤ ਕਰ ਦਿੰਦੀ ਹੈ। ਫਿਰ ਰੈਸਕਿਊ ਟੀਮ ਤੁਰੰਤ ਘਰ ਵਿੱਚ ਪਹੁੰਚ ਜਾਦੀ ਹੈ ਅਤੇ ਸੱਪ ਨੂੰ ਸਾਵਧਾਨੀ ਪੂਰਵਕ ਬਾਹਰ ਕੱਢਿਆ ਜਾਂਦਾ ਹੈ।ਫਿਰ ਰੈਸਕਿਊ ਟੀਮ ਦੇ ਇੱਕ ਮੈਂਬਰ ਵੱਲੋਂ ਦੱਸਿਆ ਜਾਂਦਾ ਹੈ ਕਿ ਇਹ ਸੱਪ ਕਾਫੀ ਫੁਰਤੀਲੇ ਅਤੇ ਜ਼ਹਿਰੀਲੇ ਹੁੰਦੇ ਹਨ।
ਉਸ ਵਿਅਕਤੀ ਵੱਲੋਂ ਸੱਪ ਨੂੰ ਥੈਲੇ ਦੇ ਵਿੱਚ ਪਾ ਕੇ ਬਾਹਰ ਲਿਜਾਇਆ ਜਾਂਦਾ ਹੈ।ਇਸ ਤਰ੍ਹਾਂ ਘਰ ਹੁਣ ਖਤਰੇ ਤੋਂ ਬਾਹਰ ਸੀ ਅਤੇ ਪਰਿਵਾਰਕ ਮੈਂਬਰ ਵੀ ਖਤਰੇ ਤੋਂ ਬਾਹਰ ਹਨ।ਇਹ ਵੀਡੀਓ ਸੋਸ਼ਲ ਮੀਡੀਏ ਤੇ ਵੀ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ
ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ