ਜਲੰਧਰ ਤੋਂ ਇੱਕ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਜਿਸ ਨੂੰ ਸੁਣ ਕੇ ਤੁਸੀਂ ਵੀ ਸਾਵਧਾਨ ਹੋ ਜਾਓਗੇ।ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਇੱਕ ਪੰਜਾਬੀ ਨੂੰ ਲੁੱਟ ਲਿਆ ਗਿਆ ਤੁਹਾਨੂੰ ਦੱਸ ਦਈਏ ਕਿ ਇੱਕ ਵਿਅਕਤੀ ਕਾਰ ਦੇ ਵਿੱਚ ਪੰਜ ਲੱਖ ਰੁਪਏ ਲੈ ਕੇ ਬੈਂਕ ਦੇ ਵਿੱਚ ਜਾ ਰਿਹਾ ਸੀ।
ਰਸਤੇ ਦੇ ਵਿੱਚ ਆਈਸ ਕਰੀਮ ਵਾਲੀ ਦੁਕਾਨ ਤੇ ਰੁਕਿਆ। ਇੰਨੇ ਨੂੰ ਦੋ ਲੁਟੇਰੇ ਉੱਥੇ ਆਏ।ਜਿਨ੍ਹਾਂ ਵਿੱਚੋਂ ਇੱਕ ਨੇ ਗੱਡੀ ਦਾ ਸ਼ੀਸ਼ਾ ਤੋੜ ਕੇ ਪੈਸਿਆਂ ਨਾਲ ਭਰਿਆ ਹੋਇਆ ਬੈਗ ਚੁੱਕ ਲਿਆ ਅਤੇ ਦੂਸਰਾ ਮੋਟਰ ਸਾਈਕਲ ਸਟਾਰਟ ਕਰਕੇ ਖੜਾ ਸੀ।ਇਸ ਤਰ੍ਹਾਂ ਲੁਟੇਰਿਆਂ ਨੇ 5 ਲੱਖ ਰੁਪਏ ਚੋਰੀ ਕਾਰਨ
ਇਨਸਾਨ ਨੂੰ ਲੁੱਟ ਲਿਆ।ਜਲੰਧਰ ਸਥਿਤ ਦਾਣਾ ਮੰਡੀ ਦੀ ਇਹ ਘਟਨਾ ਦੱਸੀ ਜਾ ਰਹੀ ਹੈ।ਇਨ੍ਹਾਂ ਵਾਰਦਾਤਾਂ ਨੂੰ ਸੁਣ ਲੋਕ ਕਾਫੀ ਜ਼ਿਆਦਾ ਹੈਰਾਨ ਹੁੰਦੇ ਹਨ ਕਿ ਦਿਨ ਦਿਹਾੜੇ ਹੀ ਲੁਟ ਖਸੁੱਟ ਵਧ ਰਹੀ ਹੈ।ਪੁਲਿਸ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਆਪਣੀ ਕਾਰਵਾਈ
ਸ਼ੁਰੂ ਕਰ ਦਿੱਤੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹਾਂ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।