ਦੋਸਤੋ ਪੰਜਾਬ ਸਰਕਾਰ ਦੁਆਰਾ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ।ਹੁਣ ਤੁਹਾਨੂੰ ਦੱਸ ਦਈਏ ਕਿ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ ਐਲਾਨ ਨੂੰ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੁਆਰਾ ਹਰੇਕ
ਵਰਗ ਦੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪੀ ਐਸ ਪੀ ਸੀ ਐਲ ਵੱਲੋਂ ਇੱਕ ਸਰਕੂਲਰ ਜਾਰੀ ਕੀਤਾ ਗਿਆ ਜਿਸਦੇ ਵਿੱਚ ਦੱਸਿਆ ਗਿਆ ਹੈ ਕਿ ਹੁਣ ਪ੍ਰਤੀ ਮਹੀਨਾ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ
ਜਾਵੇਗੀ।ਦੋ ਮਹੀਨਿਆਂ ਦੇ ਵਿੱਚ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਸੀਂ 600 ਤੋਂ ਵੱਧ ਯੂਨਿਟਾਂ ਦਾ ਖਪਤ ਕਰਦੇ ਹੋ ਤਾਂ ਤੁਹਾਨੂੰ ਕੇਵਲ ਵਾਧੂ ਯੂਨਿਟਾਂ ਦਾ ਬਿਲ ਹੀ ਬਿੱਲ ਦੇਣਾ ਪਵੇਗਾ।ਤੁਹਾਨੂੰ ਦੱਸ ਦਈਏ ਕਿ ਬਹੁਤ ਸਾਰੇ
ਵਰਗਾਂ ਨੂੰ ਤਿੰਨ ਰੁਪਏ ਦੇ ਹਿਸਾਬ ਨਾਲ ਦਿੱਤੀ ਗਈ ਸਬਸਿਡੀ ਵੀ ਚਲਦੀ ਰਹੇਗੀ।ਇਸ ਤਰ੍ਹਾਂ ਪੰਜਾਬ ਸਰਕਾਰ ਦੁਆਰਾ ਕੀਤਾ ਗਿਆ ਆਪਣਾ ਵਾਅਦਾ ਪੂਰਾ ਕੀਤਾ ਗਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।