ਦੋਸਤੋ ਜਿਹੜੇ ਕਿ ਤੁਹਾਨੂੰ ਪਤਾ ਹੋਵੇਗਾ ਕਿ ਸਾਉਣ ਦੇ ਮਹੀਨੇ ਇਹੀ ਕਹਿੰਦਾ ਹੈ ਅਤੇ ਮੀਂਹ ਦੀ ਮਦਦ ਨਾਲ ਫ਼ਸਲਾਂ ਉਗਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਸਾਉਣ ਦੇ ਮਹੀਨੇ ਬਹੁਤ ਜਿਆਦਾ ਗਰਮੀ ਹੁੰਦੀ ਹੈ, ਜਦੋਂ ਮੀਂਹ ਪੈਂਦਾ ਹੈ ਤਾਂ ਗਰਮੀ ਤੋਂ ਰਾਹਤ ਮਿਲ ਜਾਂਦੀ ਹੈ।
ਪਰ ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਸਾਉਣ ਦੇ ਮਹੀਨੇ ਵਿਚ ਪੈਣ ਵਾਲੇ ਮੀਂਹ ਨੇ ਪਿਛਲੇ ਤਿੰਨ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਉਹ ਕਹਿੰਦੀ ਮਾਤਰਾ ਆਮ ਨਾਲੋਂ ਘੱਟ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਆਮ ਮੀਂਹ ਦੇਖਣ
ਨੂੰ ਮਿਲਿਆ ਹੈ। ਪਰ ਪੰਜਾਬ ਦੇ ਜ਼ਿਲ੍ਹੇ ਅਜਿਹੇ ਹਨ, ਜਿੱਥੇ ਆਮ ਹਨ ਦੁਬਿਧਾ ਵਿਚ ਪੈ ਗਿਆ ਹੈ। ਜਿਸ ਕਾਰਨ ਪਿਛਲੇ 3 ਸਾਲ ਦਾ ਸਉਣ ਮਹਿਨੇ ਦਾ ਰਿਕਾਰਡ ਟੁੱਟ ਗਿਆ ਹੈ। ਮੌਸਮ ਵਿੱਚ ਆਈ ਏਨੇ ਵੱਡੇ ਬਦਲਾਵ ਕਾਰਨ ਜਨਤਾ ਬਹੁਤ ਜ਼ਿਆਦਾ ਹੈਰਾਨ
ਅਤੇ ਦੁਖੀ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।