ਦੋਸਤੋ ਕਰੋਨਾ ਮਹਾਂਮਾਰੀ ਕਾਰਨ ਦੋ ਸਾਲ ਤੱਕ ਹਰ ਪਾਸੇ ਪਾਬੰਦੀਆਂ ਲਗਾਈਆਂ ਗਈਆਂ।ਜਿਸਦੇ ਚਲਦੇ ਸਕੂਲੀ ਵਿਦਿਆਰਥੀਆਂ ਦੇ ਲਈ ਕਾਫੀ ਜ਼ਿਆਦਾ ਮੁਸ਼ਕਲਾਂ ਵੀ ਸਾਹਮਣੇ ਆਈਆਂ।ਤੁਹਾਨੂੰ ਦੱਸ ਦਈਏ ਕਿ ਹੁਣ ਸਕੂਲ-ਕਾਲਜ ਬੰਦ ਹੋਣ ਕਾਰਨ
ਬੱਚਿਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਦਿਅਕ ਅਦਾਰਿਆਂ ਵੱਲੋਂ ਬੱਚਿਆਂ ਦੀ ਪੜ੍ਹਾਈ ਆਨਲਾਈਨ ਕਰਵਾਈ ਜਾਂਦੀ ਸੀ।ਇਸ ਦੇ ਚੱਲਦੇ ਹੁਣ ਕਰੋਨਾ ਕੇਸਾਂ ਦੇ ਵਿੱਚ ਕਮੀ ਦੇਖਣ ਨੂੰ ਮਿਲ ਰਹੀ ਹੈ ਅਤੇ ਬਹੁਤ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਮੁੜ
ਖੋਲਣ ਦਾ ਫੈਸਲਾ ਕੀਤਾ ਗਿਆ ਹੈ।ਕਰੋਨਾ ਕੇਸਾਂ ਦੇ ਵਿੱਚ ਕਮੀ ਦੇਖਣ ਤੋਂ ਬਾਅਦ ਬਹੁਤ ਸਾਰੇ ਸਕੂਲਾਂ ਨੂੰ ਖੋਲਿਆ ਵੀ ਜਾ ਚੁੱਕਿਆ ਹੈ।ਤੁਹਾਨੂੰ ਦੱਸ ਦਈਏ ਕਿ ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ
ਆਨਲਾਈਨ ਪੇਪਰਾਂ ਦੀ ਪੁਟੇਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਦਸਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਆਫਲਾਈਨ
ਕਰਵਾਈ ਜਾਵੇਗੀ।ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਸੁਣ ਕੇ ਵਿਦਿਆਰਥੀਆਂ ਦੇ ਮਾਪੇ ਵੀ ਬਹੁਤ ਜਿਆਦਾ ਖੁਸ਼ ਹੋ ਰਹੇ ਹਨ।ਇਸ ਬਾਰੇ ਹੋਰ ਜਾਣਕਾਰੀ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।