ਦੋਸਤੋ ਹੁਣ ਸੁਪਰੀਮ ਕੋਰਟ ਵੱਲੋਂ ਇੱਕ ਬਹੁਤ ਵੱਡਾ ਫ਼ੈਸਲਾ ਲੈ ਲਿਆ ਗਿਆ ਹੈ। ਦੋਸਤ ਜਿੰਨੀ ਕਿ ਤੁਹਾਨੂੰ ਪਤਾ ਹੋਵੇਗਾ ਕਿ ਦੇਹ ਵਪਾਰ ਦਾ ਧੰਦਾ ਕਰਨ ਵਾਲੀਆਂ ਔਰਤਾਂ ਨੂੰ ਸਮਾਜ ਵਿਚ ਕਿਸ ਨਿਗ੍ਹਾ ਨਾਲ ਦੇਖਿਆ ਜਾਂਦਾ ਹੈ ਅਤੇ ਉਨ੍ਹਾ ਦੇ ਕਿਸ ਤਰਾਂ ਦੀਆਂ ਟਿਪਣੀਆਂ ਕੀਤੀਆਂ ਜਾਂਦੀਆਂ ਹਨ। ਇਸ ਸਮੱਸਿਆ
ਨੂੰ ਮੱਦੇਨਜ਼ਰ ਰੱਖਦੇ ਹੋਏ ਹਨ ਸੁਪਰੀਮ ਕੋਰਟ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਸੁਪਰੀਮ ਕੋਰਟ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਹੁਣ ਤੋਂ 18 ਸਾਲ ਦਾ ਕੋਈ ਵੀ ਔਰਤ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਿਲ ਹੋ ਸਕਦੀ ਹੈ। ਕਿਉਂਕਿ ਹਰ ਕਿਸੇ ਨੂੰ ਆਪਣੀ ਜਿੰਦਗੀ ਆਪਣੇ ਤਰੀਕੇ ਨਾਲ ਜੀਣ ਦਾ ਹੱਕ ਹੈ। ਇਸਦੇ ਨਾਲ
ਜਿਹੜੇ ਲੋਕ ਦੇਹ ਵਪਾਰ ਕਰਨ ਵਾਲੀਆਂ ਔਰਤਾਂ ਦਾ ਮਜ਼ਾਕ ਉਡਾਉਂਦੇ ਹਾਂ ਜਾਂ ਉਨ੍ਹਾਂ ਦੇ ਕਿਸੇ ਵੀ ਤਰਾਂ ਟਿੱਪਣੀ ਕਰਦੇ ਹਨ ਤਾਂ ਉਹਨਾਂ ਉੱਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਜਦੋਂ ਵੀ ਕੋਈ ਮਾਂ ਇਸ ਧੰਦੇ ਵਿੱਚ ਸ਼ਾਮਿਲ ਹੁੰਦੀ ਸੀ ਤਾਂ ਉਸ ਦੇ ਬੱਚੇ ਨੂੰ ਉਸ ਤੋਂ ਅਲੱਗ ਕਰ ਦਿੱਤਾ ਜਾਦਾ ਸੀ।
ਪਰ ਹੁਣ ਬੱਚੇ ਨੂੰ ਮਾਂ ਤੋਂ ਅਲੱਗ ਨਹੀਂ ਕੀਤਾ ਜਾਵੇਗਾ। ਕੋਈ ਵੀ ਵਿਅਕਤੀ ਜਬਰਦਸਤੀ ਕਿਸੇ ਔਰਤ ਨੂੰ ਦੇਹ ਵਪਾਰ ਦੇ ਧੰਦੇ ਵਿੱਚ ਧਕੇਲ ਨਹੀਂ ਸਕਦਾ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।