ਦੋਸਤੋ ਸਰਦੀ ਦੇ ਮੌਸਮ ਵਿੱਚ ਸੁੱਕੀ ਖਾਂਸੀ ਦੀ ਸਮੱਸਿਆ ਕਾਫੀ ਜ਼ਿਆਦਾ ਵੱਧ ਜਾਂਦੀ ਹੈ।ਕਈ ਵਾਰ ਇਸ ਖੰਘ ਦੇ ਨਾਲ ਪਸਲੀਆਂ ਅਤੇ ਸਰੀਰ ਵਿੱਚ ਦਰਦ ਹੋਣ ਲੱਗਦਾ ਹੈ।ਇਸ ਦੇ ਨਾਲ ਨਾਲ ਸਰਦੀ-ਜ਼ੁਕਾਮ ਦੀ ਸਮੱਸਿਆ ਵੀ ਪਰੇਸ਼ਾਨ ਕਰਦੀ ਹੈ।ਦੋਸਤੋ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਹਾਨੂੰ ਇੱਕ ਨੁਸਖਾ ਦੱਸਣ ਜਾ
ਰਹੇ ਹਾਂ।ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਇੱਕ ਚਮਚ ਪਿਆਜ਼ ਦਾ ਰਸ ਲਵਾਂਗੇ।ਇਸ ਵਿੱਚ 1 ਚਮਚ ਸ਼ਹਿਦ ਮਿਲਾ ਲਵੋ।ਚੰਗੀ ਤਰ੍ਹਾਂ ਇਹਨਾਂ ਨੂੰ ਮਿਕਸ ਕਰ ਲਓ। ਦੋਸਤੋ ਇਸ ਨੁਸਖੇ ਨੂੰ ਤੁਸੀਂ ਦਿਨ ਵਿੱਚ ਤਿੰਨ ਵਾਰ ਸੇਵਨ ਕਰਦਾ ਹੈ। ਸਵੇਰੇ ਦੁਪਹਿਰ ਅਤੇ ਸ਼ਾਮ ਨੂੰ ਤੁਸੀਂ ਇਸ ਨੁਸਖ਼ੇ ਦਾ
ਸੇਵਨ ਕਰਨਾ ਹੈ। ਇਸ ਨੁਸਖ਼ੇ ਦਾ ਸੇਵਨ ਕਰਨ ਤੋਂ ਬਾਅਦ ਅੱਧਾ ਘੰਟੇ ਤੱਕ ਤੁਸੀਂ ਕੁਝ ਵੀ ਨਹੀਂ ਖਾਣਾ।ਜੇਕਰ ਤੁਹਾਨੂੰ ਸੁੱਕੀ ਖਾਂਸੀ ਦੀ ਸਮੱਸਿਆ ਹੈ ਤਾਂ ਇਸ ਨੁਸਖ਼ੇ ਦਾ ਇਸਤੇਮਾਲ ਜਰੂਰ ਕਰਕੇ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।