ਦੋਸਤੋ ਅੱਜ ਕੱਲ ਦੇ ਸਮੇਂ ਦੇ ਵਿੱਚ ਸ਼ੂਗਰ ਦੇ ਰੋਗੀ ਕਾਫੀ ਜਿਆਦਾ ਵੱਧ ਰਹੇ ਹਨ।ਬਹੁਤ ਸਾਰੇ ਲੋਕਾਂ ਨੂੰ ਸ਼ੂਗਰ ਦੀ ਭੈੜੀ ਬਿਮਾਰੀ ਨੇ ਘੇਰ ਲਿਆ ਹੈ। ਇਸ ਸਮੱਸਿਆ ਦੇ ਚਲਦੇ ਸਾਨੂੰ ਆਪਣੇ ਖਾਣ ਪੀਣ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।ਕਿਉਂਕਿ ਇੱਕ ਗਲਤੀ
ਸਾਡੇ ਲਈ ਭਾਰੀ ਪੈ ਸਕਦੀ ਹੈ।ਦੋਸਤੋ ਪਹਿਲਾ ਸਵਾਲ ਇਹ ਬਣਦਾ ਹੈ ਕਿ ਸ਼ੂਗਰ ਦੇ ਮਰੀਜ਼ ਦੁੱਧ ਪੀ ਸਕਦੇ ਹਨ ਜਾਂ ਫਿਰ ਇਹ ਨਹੀਂ।ਦੋਸਤੋ ਦੁੱਧ ਪੀਣਾ ਸਿਹਤ ਦੇ ਲਈ ਫਾਇਦੇਮੰਦ ਸਾਬਿਤ ਹੁੰਦਾ ਹੈ। ਪਰ ਜੇਕਰ ਕਿਸੇ ਇਨਸਾਨ ਨੂੰ ਸ਼ੂਗਰ ਦੀ ਸਮੱਸਿਆ
ਹੈ ਤਾਂ ਉਹ ਬਿਨਾਂ ਮਿੱਠੇ ਵਾਲਾ ਦੁੱਧ ਦਾ ਸੇਵਨ ਕਰ ਸਕਦਾ ਹੈ। ਇਸ ਤੋ ਇਲਾਵਾ ਦੋਸਤੋ ਸ਼ੂਗਰ ਦੇ ਰੋਗੀਆਂ ਨੂੰ ਦੁੱਧ ਅਤੇ ਮਿੱਠੇ ਵਾਲੀ ਚਾਹ ਨਹੀਂ ਪੀਣੀ ਚਾਹੀਦੀ।ਜੇਕਰ ਉਹ ਚਾਹ ਤੋਂ ਬਗੈਰ ਨਹੀਂ ਰਹਿ ਸਕਦੇ ਤਾਂ ਉਹਨਾਂ ਨੂੰ ਕਾਲੀ ਚਾਹ ਦਾ ਸੇਵਨ ਕਰਨਾ ਚਾਹੀਦਾ ਹੈ।
ਇਸ ਤੋ ਇਲਾਵਾ ਦੋਸਤੋ ਦਹੀਂ ਵੀ ਸਾਡੇ ਸਰੀਰ ਲਈ ਫਾਇਦੇਮੰਦ ਹੁੰਦਾ ਹੈ।ਜੇਕਰ ਸ਼ੂਗਰ ਦੇ ਰੋਗੀ ਦਹੀਂ ਦਾ ਸੇਵਨ ਕਰਨਾ ਚਾਹੁੰਦੇ ਹਨ ਤਾਂ ਉਹ ਦਹੀਂ ਦਾ ਸੇਵਨ ਕਰ ਸਕਦੇ ਹਨ।ਪਰ ਦੋਸਤੋ ਦਹੀ ਦੇ ਵਿੱਚ ਤੁਸੀਂ ਖੰਡ ਜਾਂ ਫਿਰ ਸ਼ੱਕਰ ਮਿਲਾ ਕੇ ਸੇਵਨ ਨਹੀਂ ਕਰ
ਸਕਦੇ।ਇਸ ਲਈ ਦੋਸਤੋ ਸ਼ੂਗਰ ਦੇ ਮਰੀਜ਼ਾਂ ਨੂੰ ਇਹਨਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।