ਦੋਸਤੋ ਸਾਲ 2022 ਦੇ ਵਿੱਚ ਲੱਗਣ ਵਾਲੇ ਸੂਰਜ ਗ੍ਰਹਿਣ ਬਾਰੇ ਅੱਜ ਅਸੀਂ ਤੁਹਾਨੂੰ ਕੁਝ ਜਾਣਕਾਰੀ ਦੇਣ ਜਾ ਰਹੇ ਹਾਂ।ਦੋਸਤੋ ਇਸ ਸਾਲ ਦੇ ਵਿੱਚ ਵੀ ਸੂਰਜ ਗ੍ਰਹਿਣ ਲੱਗਣਗੇ ਅਤੇ ਇਨ੍ਹਾਂ ਦਾ ਪ੍ਰਭਾਵ ਵੱਖ ਵੱਖ ਥਾਵਾਂ ਤੇ ਦੇਖਣ ਨੂੰ ਮਿਲੇਗਾ।ਦੋਸਤੋ ਇਸ ਸਾਲ ਦਾ
ਸਭ ਤੋ ਪਹਿਲਾ ਸੂਰਜ ਗ੍ਰਹਿਣ 30 ਅਪ੍ਰੈਲ ਨੂੰ ਲੱਗਣ ਜਾ ਰਿਹਾ ਹੈ।ਦੋਸਤੋ ਇਹ ਗ੍ਰਹਿਣ ਬ੍ਰਿਸ਼ਚਕ ਰਾਸ਼ੀ ਦੇ ਵਿੱਚ ਲੱਗੇਗਾ ਅਤੇ ਇਹ ਅੰਸ਼ਿਕ ਸੂਰਜ ਗ੍ਰਹਿਣ ਹੋਵੇਗਾ।ਇਸ ਗ੍ਰਹਿਣ ਦਾ ਸਮਾਂ 12 ਵਜ ਕੇ 15ਮਿੰਟ ਤੋਂ ਲੈ ਕੇ ਚਾਰ ਵਜੇ ਤੱਕ ਹੋਵੇਗਾ।ਅੰਸ਼ਿਕ ਸੂਰਜ
ਗ੍ਰਹਿਣ ਕਰਕੇ ਇਸਦਾ ਸੂਤਕ ਕਾਲ ਮਾਇਨੇ ਨਹੀਂ ਹੋਵੇਗਾ।ਦੋਸਤੋ ਇਸ ਸੂਰਜ ਗ੍ਰਹਿਣ ਤੋਂ ਬਾਅਦ ਬਹੁਤ ਸਾਰੀਆਂ ਰਾਸ਼ੀਆਂ ਦੀ ਜ਼ਿੰਦਗੀ ਬਦਲਣ ਵਾਲੀ ਹੈ।ਤੁਹਾਨੂੰ ਦੱਸ ਦਈਏ ਕਿ ਗ੍ਰਹਿਆਂ ਦੀ ਸਥਿਤੀ ਬਦਲਣ ਕਾਰਨ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਦੇ
ਵਿੱਚ ਉਤਾਰ-ਚੜ੍ਹਾਅ ਹੋ ਸਕਦੇ ਹਨ ਅਤੇ ਬਹੁਤ ਸਾਰੀਆਂ ਰਾਸ਼ੀਆਂ ਨੂੰ ਸਫਲਤਾ ਮਿਲੇਗੀ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਕੇ ਤੁਸੀਂ ਪੂਰੀ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ
ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।