ਦੋਸਤੋ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਦੇ ਲਈ ਵੱਖ-ਵੱਖ ਐਲਾਨ ਕੀਤੇ ਜਾਂਦੇ ਹਨ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਨਵਾਂ ਫੈਸਲਾ ਲਿਆ ਗਿਆ ਹੈ।ਜਿਸ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਫ਼ਾਇਦਾ ਹੋ ਸਕਦਾ ਹੈ।ਤੁਹਾਨੂੰ ਦੱਸ ਦਈਏ ਕਿ ਸੇਵਾ ਕੇਂਦਰਾਂ ਦੇ ਵਿੱਚ
ਲਗਭਗ 380 ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਂਦੀਆਂ ਹਨ।ਹੁਣ ਆਪ ਸਰਕਾਰ ਵੱਲੋਂ ਲੋਕਾਂ ਨੂੰ ਪਿੰਡ ਅਤੇ ਸ਼ਹਿਰ ਪੱਧਰ ਉੱਤੇ ਸੇਵਾਵਾਂ ਦੇਣ ਦੇ ਲਈ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੇ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਗਿਆ ਹੈ।ਤੁਹਾਨੂੰ ਦੱਸ ਦਈਏ ਕਿ
ਸੇਵਾ ਕੇਂਦਰਾਂ ਦੇ ਵਿੱਚ ਹੁਣ ਲਗਭਗ 100 ਸੇਵਾਵਾਂ ਹੋਰ ਦਿੱਤੀਆਂ ਜਾਣਗੀਆਂ।ਸਰਕਾਰ ਦਾ ਇਹ ਫੈਸਲਾ ਲੋਕਾਂ ਦਾ ਸਮਾਂ ਅਤੇ ਪੈਸਾ ਬਚਾ ਸਕਦਾ ਹੈ।ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ ਕਿ ਸੇਵਾ ਕੇਂਦਰਾਂ ਦੇ ਵਿੱਚ ਸੇਵਾਵਾਂ ਦੀ ਗਿਣਤੀ ਨੂੰ ਵਧਾਇਆ ਜਾਵੇਗਾ।
ਜਿਸ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਸਹੂਲਤ ਮਿਲੇਗੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ
ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।