ਦੋਸਤੋ ਸਰਕਾਰ ਵੱਲੋਂ ਕਿਸਾਨਾਂ ਦੇ ਲਈ ਬਹੁਤ ਸਾਰੀਆਂ ਸਕੀਮਾਂ ਅਤੇ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ ਜਿਸ ਦਾ ਲਾਭ ਉਨ੍ਹਾਂ ਨੂੰ ਮਿਲ ਸਕੇ। ਤੁਹਾਨੂੰ ਦੱਸ ਦਈਏ ਕਿ ਹੁਣ ਕੇਂਦਰ ਸਰਕਾਰ ਵੱਲੋਂ ਇੱਕ ਸਕੀਮ ਚਲਾਈ ਜਾ ਰਹੀ ਹੈ ਜਿਸ ਸਦਕਾ ਕਿਸਾਨਾਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।
ਤੁਹਾਨੂੰ ਪਤਾ ਹੀ ਹੈ ਕੇ ਖੇਤੀ ਕਰਨ ਦੇ ਲਈ ਰਸਾਇਣਕ ਖਾਦਾਂ ਦਾ ਇਸਤੇਮਾਲ ਕਾਫ਼ੀ ਨੁਕਸਾਨਦੇਹ ਸਾਬਤ ਹੋਇਆ ਹੈ।ਹੁਣ ਕੇਂਦਰ ਸਰਕਾਰ ਵੱਲੋਂ ਪ੍ਰੰਪਰਾਗਤ ਕ੍ਰਿਸ਼ੀ ਵਿਕਾਸ ਯੋਜਨਾ ਚਲਾਈ ਜਾ ਰਹੀ ਹੈ।ਜਿਸ ਸਦਕਾ ਕਿਸਾਨਾਂ ਨੂੰ ਜੈਵਿਕ ਖੇਤੀ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਜੈਵਿਕ ਖੇਤੀ ਕਰਨ ਦੇ ਲਈ ਜੈਵਿਕ ਖਾਦਾਂ ਅਤੇ ਹੋਰ ਖਰਚ ਲਈ ਕਿਸਾਨਾਂ ਨੂੰ ਤਿੰਨ ਸਾਲ ਦੇ ਅੰਦਰ 50 ਹਜ਼ਾਰ ਰੁਪਏ ਦੀ ਗ੍ਰਾਂਟ ਦਿੱਤੀ ਜਾਂਦੀ ਹੈ।ਇਸ ਯੋਜਨਾ ਨਾਲ ਕਿਸਾਨ ਜੈਵਿਕ ਖੇਤੀ ਵੱਲ ਉਤਸ਼ਾਹਿਤ ਹੋ ਸਕਦੇ ਹਨ।ਹੋਰ ਜਾਣਕਾਰੀ ਲੈਣ ਦੇ ਲਈ
ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।