ਦੋਸਤੋ ਅੱਜ ਕੱਲ ਸ਼ੋਸ਼ਲ ਮੀਡੀਏ ਤੇ ਕਈ ਤਰ੍ਹਾਂ ਦੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਅਸੀਂ ਬਹੁਤ ਸਾਰੀਆਂ ਵੀਡੀਓਜ਼ ਅਜਿਹੀਆਂ ਦੇਖੀਆਂ ਹਨ ਜਿਹਨਾਂ ਦੇ ਵਿੱਚ ਲੋਕ ਸੱਪ ਫੜਦੇ ਹਨ ਅਤੇ ਬਹੁਤ ਸਾਰੇ ਲੋਕ ਅੰਧ-ਵਿਸ਼ਵਾਸਾਂ ਦੇ ਚਲਦੇ ਉਨ੍ਹਾਂ ਨੂੰ ਨਾਗ ਦੇਵਤਾ ਸਮਝਦੇ ਹਨ।
ਕਈ ਵਾਰ ਤਾਂ ਲੋਕ ਖਤਰਨਾਕ ਸੱਪਾਂ ਨੂੰ ਦੁੱਧ ਪਿਲਾਉਣ ਦੀ ਵੀ ਕੋਸ਼ਿਸ਼ ਕਰਦੇ ਹਨ। ਅਜਿਹੀ ਹੀ ਇੱਕ ਵੀਡੀਓ ਸਾਹਮਣੇ ਆਈ।ਇਸ ਵੀਡੀਓ ਵਿੱਚ ਇੱਕ ਖਤਰਨਾਕ ਸੱਪ ਕਿਸੇ ਦੇ ਘਰ ਵਿੱਚ ਜਾ ਪਾਇਆ ਗਿਆ।ਜਦੋਂ ਸੱਪ ਫੜਨ ਵਾਲੇ ਵਿਅਕਤੀ ਨੂੰ ਬੁਲਾਇਆ
ਗਿਆ ਤਾਂ ਉਸ ਨੇ ਖਤਰਨਾਕ ਜਹਿਰੀਲੇ ਸੱਪ ਨੂੰ ਫੜ੍ਹ ਲਿਆ।ਅੰਧ ਵਿਸ਼ਵਾਸ਼ ਦੇ ਚਲਦਿਆਂ ਉੱਥੋਂ ਦੇ ਲੋਕਾਂ ਨੇ ਸੱਪ ਨੂੰ ਦੁੱਧ ਪਿਲਾਉਣ ਦੀ ਕੋਸ਼ਿਸ਼ ਕੀਤੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।