ਨਵੀਂ ਦਿੱਲੀ: ਜੇਕਰ ਤੁਸੀਂ ਵਿਆਹ ਸ਼ਾਦੀਆਂ ਦੇ ਸੀਜ਼ਨ ਦੇ ਲਈ ਗਹਿਣੇ ਖਰੀਦਣ ਦੀ ਸੋਚ ਰਹੇ ਹੋ ਤਾਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ।ਇਸ ਕਾਰੋਬਾਰੀ ਹਫਤੇ ਦੇ ਪਹਿਲੇ ਦਿਨ ਤੋਂ ਹੀ ਸੋਨੇ ਦੀਆਂ ਕੀਮਤਾਂ ਦੇ ਵਿੱਚ ਤੇਜ਼ੀ ਦੇਖੀ ਜਾ ਰਹੀ ਹੈ।Indian bullion jewellers association ਦੀ ਵੈਬਸਾਈਟ ਦੇ ਅਨੁਸਾਰ ਅੱਜ ਸੋਨਾ 333 ਰੁਪਏ ਪ੍ਰਤੀ 10 ਗ੍ਰਾਮ ਦੀ ਤੇਜ਼ੀ ਦੇ ਨਾਲ 47877 ਰੁਪਏ ਪ੍ਰਤੀ 10 ਗ੍ਰਾਮ ਦੇ ਸਤਰ ਨਾਲ ਖੁੱਲਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੋਨਾ 47544 ਰੁਪਏ ਪ੍ਰਤੀ 10 ਗ੍ਰਾਮ ਦੇ ਸਤਰ ਨਾਲ਼ ਬੰਦ ਹੋਇਆ ਹੈ।ਸੋਨੇ ਦੇ ਨਾਲ਼-ਨਾਲ਼ ਅੱਜ ਚਾਂਦੀ ਦੀ ਕੀਮਤ ਵਿੱਚ ਵੀ ਤੇਜ਼ੀ ਦੇਖੀ ਜਾ ਰਹੀ ਹੈ।ਅੱਜ ਚਾਂਦੀ 390 ਰੁਪਏ ਪ੍ਰਤੀ ਕਿੱਲੋ ਤੇਜ਼ੀ ਦੇ ਨਾਲ 61233 ਰੁਪਏ ਦੇ ਸਤਲ ਨਾਲ ਖੁੱਲ੍ਹਾ।ਸ਼ੁਕਰਵਾਰ ਨੂੰ ਚਾਂਦੀ 60843 ਪ੍ਰਤੀ ਕਿੱਲੋ ਦੇ ਸਤਰ ਨਾਲ ਬੰਦ ਹੋਈ ਸੀ।ਇਸ ਤਰ੍ਹਾਂ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਦੇ ਵਿੱਚ ਗਿਰਾਵਟ ਦੇਖੀ ਜਾ ਰਹੀ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
Check Also
ਸੋਸ਼ਲ ਮੀਡੀਆ ਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਆਈ ਸਾਹਮਣੇ !
ਦੋਸਤੋ ਅੱਜਕੱਲ੍ਹ ਬਹੁਤ ਜ਼ਿਆਦਾ ਸੜਕੀ ਹਾਦਸੇ ਵਧ ਗਏ ਹਨ,ਜਿਸ ਵਿੱਚ ਬਹੁਤ ਸਾਰੇ ਮਾਸੂਮਾਂ ਦੀ ਜਾਨ …