ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਹੁਣ ਸੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ। ਜਿਸ ਵਿਚ ਭਾਰਤੀ ਸਿੱਖਾਂ ਨੂੰ ਬੁਰਾ-ਭਲਾ ਕਹਿੰਦੀ ਹੋਈ ਨਜ਼ਰ ਆ ਰਹੀ ਹੈ। ਉਸਦਾ ਕਹਿਣਾ ਹੈ ਕਿ ਸਿੱਖਾਂ ਦੀ ਦਾੜ੍ਹੀ ਕਿੰਨੀ
ਅਜੀਬ ਜਿਹੀ ਹੁੰਦੀ ਹੈ ਅਤੇ ਮੈਨੂੰ ਬਿਲਕੁਲ ਚੰਗੀ ਨਹੀਂ ਲੱਗਦੀ। ਉਸਦਾ ਕਹਿਣਾ ਹੈ ਕਿ ਜਿਹੜਾ ਕੁੜੀਆਂ ਦੇ ਉਹਨਾਂ ਨਾਲ ਵਿਆਹ ਹੋਏ ਹਨ। ਉਹ ਸਾਰਾ ਦਿਨ ਉਨ੍ਹਾਂ ਦੀ ਦਾੜ੍ਹੀ ਵਿੱਚੋਂ ਜੂੰਆ ਕੱਢਦੀਆਂ ਰਹਿੰਦੀਆਂ ਹਨ। ਸਿੱਖਾਂ ਦੇ ਖਿਲਾਫ ਅਜਿਹੀ ਇਕ ਮੈਡਲ ਦੇ ਕੇ
ਬੱਬੂ ਮਾਨ ਨੇ ਰਿਪਲਾਈ ਵਿੱਚ ਕਿਹਾ ਕਿ ਮੈਂ ਇਹ ਕਹਿ ਸਕਦਾ ਹਾਂ ਕਿ ਮੈਂ ਸਿੱਖ ਹਾਂ ਪਰ ਸਿੱਖ ਬਣਨਾ ਕੋਈ ਸੌਖੀ ਗੱਲ ਨਹੀਂ ਹੁੰਦੀ। ਬੱਬੂ ਮਾਨ ਦਾ ਕਹਿਣਾ ਹੈ ਕਿ ਇਕ ਵਾਰ ਮੈਨੂੰ ਹੁਣ ਇਹਨਾਂ ਨਾਲ ਰੂਬਰੂ ਕਰਵਾ ਦਿਓ ਅੱਗੇ ਤੋਂ ਇਹ ਜਵਾਬ ਦੇਣ ਜੋਗੇ ਨਹੀਂ। ਬੱਬੂ ਮਾਨ ਨੇ
ਭਾਰਟੀ ਨੂੰ ਹੋਰ ਵੀ ਗੱਲਾਂ ਕਹੀਆਂ ਹਨ। ਜਿਸ ਬਾਰੇ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ
ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।