ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਮੱਧ ਪ੍ਰਦੇਸ਼ ਦੇ ਜਾਵਰਾਂ ਇਲਾਕੇ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕੇ ਮਾਰਚ ਮਹੀਨੇ ਇੱਕ ਅਨੋਖੇ ਬੱਚੇ ਦਾ ਜਨਮ ਹੋਇਆ ਅਤੇ ਮਾਤਾ-ਪਿਤਾ ਉਸ ਦੇ ਪਾਲਣ-ਪੋਸ਼ਣ ਵਿੱਚ ਕੋਈ ਵੀ ਕਮੀ ਨਹੀਂ ਛੱਡ ਰਹੇ। ਦਰਅਸਲ ਇਸ
ਬੱਚੇ ਦੇ 2 ਸਿਰ ਤਿੰਨ ਹੱਥ ਅਤੇ ਸਰੀਰ ਇੱਕ ਹੀ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਜਿਸ ਵੇਲੇ ਇਸ ਦਾ ਜਨਮ ਹੋਇਆ ਸੀ।ਇਸ ਨੂੰ ਸਾਹ ਲੈਣ ਵਿੱਚ ਕਾਫੀ ਜ਼ਿਆਦਾ ਤਕਲੀਫ ਹੋ ਰਹੀ ਸੀ।ਮਾਤਾ ਪਿਤਾ ਆਪਣੇ ਇਸ ਬੱਚੇ ਦੀ ਬਹੁਤ ਜ਼ਿਆਦਾ ਦੇਖਭਾਲ ਕਰ ਰਹੇ ਹਨ ਤਾਂ ਜੋ
ਇਸ ਦਾ ਜੀਵਨ ਬਚਾਇਆ ਜਾ ਸਕੇ।ਇੱਕ ਸਰੀਰ ਉੱਤੇ ਦੋ ਸਿਰ ਹੋਣ ਕਾਰਨ ਮਾਤਾ-ਪਿਤਾ ਨੂੰ ਇਸ ਦੀ ਦੇਖ-ਭਾਲ ਕਰਨ ਵਿੱਚ ਕਾਫੀ ਜ਼ਿਆਦਾ ਮੁਸ਼ਕਿਲ ਆ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।