ਦੋਸਤੋ ਅੱਜ ਕੱਲ੍ਹ ਧਾਰਮਿਕ ਪ੍ਰੋਗਰਾਮ ਬਹੁਤ ਹੀ ਜ਼ਿਆਦਾ ਘਟ ਗਏ ਹਨ।ਇਸ ਦੇ ਚੱਲਦੇ ਡੰਡਈ ਪ੍ਰਖੰਡ ਦੇ ਕਾਰੋ ਪਿੰਡ ਵਿੱਚ ਪਿੰਡ ਦੇ ਮੋਹਤਬਰਾਂ ਨੇ ਮਿਲ ਕੇ ਭਗਤੀ ਪ੍ਰੋਗਰਾਮ ਦਾ ਆਯੋਜਿਤ ਕੀਤਾ।ਇਸ ਵਿੱਚ ਬਹੁਤ ਸਾਰੇ ਮੁੱਖ ਮਹਿਮਾਨਾਂ ਨੇ ਮਿਲ ਕੇ ਪ੍ਰੋਗਰਾਮ
ਦਾ ਉਦਘਾਟਨ ਕੀਤਾ ਅਤੇ ਬਾਅਦ ਵਿੱਚ ਇਸ ਦਾ ਲੁਫਤ ਉਠਾਇਆ ਗਿਆ।ਪ੍ਰੋਗਰਾਮ ਦੇ ਮੁੱਖ ਪ੍ਰਧਾਨ ਜਤਿੰਦਰ ਜੀ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਪਿੰਡਾਂ ਦੇ ਵਿੱਚ ਹੋਣੇ ਜ਼ਰੂਰੀ ਹਨ।ਇਸ ਨਾਲ ਨੌਜਵਾਨਾਂ ਦੇ ਵਿੱਚ ਧਾਰਮਿਕ ਉਤਸੁਕਤਾ ਵੀ ਪੈਦਾ
ਹੁੰਦੀ ਹੈ।ਇਸ ਤਰ੍ਹਾਂ ਇਲਾਕੇ ਦੇ ਲੋਕਾਂ ਨੇ ਇਸ ਪ੍ਰੋਗਰਾਮ ਦਾ ਬਹੁਤ ਅਨੰਦ ਮਾਣਿਆ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।