ਦੋਸਤੋ ਅੱਜ ਕੱਲ੍ਹ ਦੀ ਨੌਜਵਾਨ ਪੀੜ੍ਹੀ ਆਪਣੇ ਮਾਪਿਆਂ ਦੇ ਨਾਲ ਬਹੁਤ ਹੀ ਬੁਰਾ ਸਲੂਕ ਕਰਦੇ ਹਨ।ਜਿਸ ਉਮਰ ਦੇ ਵਿੱਚ ਉਹਨਾਂ ਨੂੰ ਆਪਣੇ ਮਾਪਿਆਂ ਦਾ ਸਹਾਰਾ ਬਣਨਾ ਚਾਹੀਦਾ ਹੈ ਉਸ ਉਮਰ ਵਿੱਚ ਉਹਨਾਂ ਨੂੰ ਇਕੱਲੇ ਛੱਡ ਦਿੰਦੇ ਹਨ। ਅਜਿਹਾ ਹੀ ਇੱਕ ਦਰਦਨਾਕ ਮਾਮਲਾ
ਮੋਗਾ ਜ਼ਿਲੇ ਦੇ ਇੱਕ ਪਿੰਡ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ 80 ਸਾਲਾਂ ਬਜ਼ੁਰਗ ਦੀ ਹਾਲਤ ਬਹੁਤ ਮਾੜੀ ਦੱਸੀ ਜਾ ਰਹੀ ਹੈ।ਉਸ ਬਜ਼ੁਰਗ ਦੇ ਬੱਚਿਆਂ ਵੱਲੋਂ ਉਸ ਨੂੰ ਬੇਸਹਾਰਾ ਛੱਡ ਦਿੱਤਾ ਗਿਆ।ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਹਨ ਜੋ ਅਜਿਹੇ ਲੋਕਾਂ ਦੀ
ਮਦਦ ਕਰਦੀਆਂ ਹਨ।ਲੋਕਾਂ ਤੱਕ ਇਸ ਬਜ਼ੁਰਗ ਦੀ ਅਵਾਜ਼ ਪਹੁੰਚਾਉਣ ਦੇ ਲਈ ਇਸ ਸੰਸਥਾ ਵੱਲੋਂ ਉਸ ਕੋਲ ਜਾਇਆ ਗਿਆ ਅਤੇ ਉਸ ਦੀ ਮਦਦ ਕੀਤੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ
ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।