ਦੋਸਤੋ ਸੈਂਟਰ ਸਰਕਾਰ ਵੱਲੋਂ ਬਹੁਤ ਸਾਰੇ ਐਲਾਨ ਲੋਕਾਂ ਦੀਆਂ ਸਹੂਲਤਾਂ ਨੂੰ ਮੱਦੇਨਜ਼ਰ ਰਖਦੇ ਹੋਏ ਕੀਤੇ ਜਾਂਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਔਰਤਾਂ ਨੂੰ ਵੀ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਸ ਵੇਲੇ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਔਰਤਾਂ ਨੂੰ 48 ਘੰਟੇ
ਦੇ ਵਿੱਚ 40 ਹਜ਼ਾਰ ਰੁਪਏ ਦਾ ਲੋਨ ਮਿਲ ਸਕਦਾ ਹੈ।ਜੇਕਰ ਔਰਤਾਂ ਨੇ 40 ਹਜ਼ਾਰ ਰੁਪਏ ਤੋਂ ਵਧ ਦਾ ਲੋਨ ਲੈਣਾ ਹੈ ਤਾਂ ਫਿਰ ਉਨ੍ਹਾਂ ਨੂੰ 15 ਦਿਨਾਂ ਦਾ ਇੰਤਜ਼ਾਰ ਕਰਨਾ ਹੋਵੇਗਾ।ਦੋਸਤੋ ਇਹ ਸਕੀਮ ਸੈਂਟਰ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ ਅਤੇ ਇਸ ਦਾ ਨਾਮ ਮਹਿਲਾ ਨਿਧੀ
ਯੋਜਨਾ ਹੈ।ਦੋਸਤੋ ਇਸ ਸਕੀਮ ਦੇ ਤਹਿਤ ਮਹਿਲਾ 48 ਘੰਟਿਆਂ ਦੇ ਵਿੱਚ 40 ਹਜ਼ਾਰ ਰੁਪਏ ਦਾ ਲੋਨ ਲੈ ਸਕਦੀ ਹੈ।ਇਹ ਸਕੀਮ ਇਸ ਸਮੇਂ ਤੇਲੰਗਾਨਾ ਦੇ ਵਿੱਚ ਚਲ ਰਹੀ ਹੈ।ਹੁਣ ਰਾਜਸਥਾਨ ਵਿੱਚ ਵੀ ਮੰਤਰੀਆਂ ਵੱਲੋਂ ਇਸ ਨੂੰ ਸ਼ੁਰੂ ਕਰਨ ਦੀ ਗੱਲ ਆਖੀ ਗਈ ਹੈ।
ਦੋਸਤੋ ਤੁਹਾਨੂੰ ਦੱਸ ਦੇਈਏ ਕਿ ਇਸ ਨਾਲ ਮਹਿਲਾਵਾਂ ਬਹੁਤ ਹੀ ਥੋੜੇ ਸਮੇਂ ਦੇ ਵਿੱਚ 40 ਹਜ਼ਾਰ ਰੁਪਏ ਦਾ ਲੋਨ ਲੈ ਸਕਦੀਆਂ ਹਨ।ਇਹ ਸਕੀਮ ਬਹੁਤ ਸਾਰੀਆਂ ਮਹਿਲਾਵਾਂ ਦੇ ਲਈ ਲਾਭਕਾਰੀ ਸਾਬਤ ਹੋ ਸਕਦੀ ਹੈ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ
ਲਈ ਤੁਸੀਂ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।