ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਹੁਣ ਸੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ। ਜੈਸਮੀਨ ਸੈਡਲਸ ਇਕ ਸੋਅ ਦੇ ਦੌਰਾਨ ਸਟੇਜ ਤੇ ਹੀ ਆਪਣੇ ਗਾਣੇ ਹੀ ਨਹੀਂ। ਬਲਕਿ ਸਿੱਧੂ ਮੂਸੇ ਵਾਲੇ ਦੇ ਗਾਣੇ ਵੀ
ਗਾ ਰਹੀ ਸੀ। ਜਿਸ ਵੇਲੇ ਜੈਸਮੀਨ ਸੈਂਡਲਿਸ ਸਿੱਧੂ ਮੂਸੇ ਵਾਲੇ ਦੇ ਗਾਣੇ ਗਾ ਰਹੇ ਸੀ ਤਾਂ ਜਨਤਾ ਬਹੁਤ ਜਿਆਦਾ ਖੁਸ਼ ਹੋ ਰਹੀ ਸੀ ਤੇ ਚੀਕਾਂ ਮਾਰ ਰਹੀ ਸੀ। ਜੈਸਮੀਨ ਸੈਂਡਲੇਸ ਨੇ ਥੋੜੇ ਬਹੁਤੇ ਗਾਣਿਆ ਦੀਆ ਮੇਨ ਲਾਈਨਾ ਬੋਲੀਆ ਸੀ। ਜਿਸ ਤੋਂ ਬਾਅਦ ਜੰਤਾ
ਬਹੁਤ ਜਿਆਦਾ ਖੁਸ਼ ਹੋਈ। ਹੁਣ ਜੈਸਮੀਨ ਸੈਡਲਸ ਸੁਰਖੀਆਂ ਵਿੱਚ ਛਾਈ ਹੋਈ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।