ਦੋਸਤੋ ਤੁਸੀਂ ਮੀਡੀਆ ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਹੁਣ ਸੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਈ।ਵੀਡੀਓ ਵਿਚ ਦਿਖਾਇਆ ਜਾ ਸਕਦਾ ਹੈ ਕਿ ਰਿਪੋਰਟ ਅੰਜਲੀ ਅਰੋੜਾ ਨੂੰ ਏਅਰਪੋਰਟ ਦੇ ਕੇ ਉਹਨਾਂ ਦਾ ਇੰਟਰਵਿਊ ਲੈਣਾ ਸ਼ੁਰੂ ਕਰ
ਦਿੱਤਾ ਸੀ। ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਤੋਂ ਕੁਝ ਸਮਾਂ ਪਹਿਲਾਂ ਅਰੋੜਾ ਦੀ ਇਕ ਵੀਡੀਓ ਲੀਕ ਹੋ ਗਈ ਸੀ। ਜਿਸ ਕਾਰਨ ਉਹ ਸ਼ੋਸ਼ਲ ਮੀਡੀਆ ਤੋਂ ਗਾਇਬ ਹੀ ਹੋ ਗਈ ਸੀ। ਤੁਹਾਨੂੰ ਦੱਸ ਦਈਏ ਕਿ ਹੁਣ ਉਹ ਦੁਬਾਰਾ ਤੋਂ ਇਕ ਰਿਪੋਰਟ ਤੇ ਦੇਖੀ ਗਈ ਹੈ ਅ
ਉਹ ਬਹੁਤ ਜ਼ਿਆਦਾ ਖੁਸ਼ ਨਜ਼ਰ ਆ ਰਹੇ ਸਨ। ਜਦੋਂ ਰਿਪੋਰਟ ਨੇ ਉਨ੍ਹਾਂ ਨੂੰ ਮਾਸਕ ਉਤਾਰਨ ਲਈ ਕਿਹਾ ਤਾਂ ਉਨ੍ਹਾਂ ਨੇ ਰਿਪੋਰਟਰ ਦੇ ਇੱਕ ਵਾਰ ਕਹਿਣ ਤੇ ਹੀ ਅਗਲਾ ਮਾਸਕ ਉਤਾਰ ਦਿੱਤਾ। ਫਿਰ ਅੰਜਲੀ ਅਰੋੜਾ ਨੇ ਸਾਰੇ ਰਿਪੋਰਟਾਂ ਤੋਂ ਫੋਟੋਆ ਵੀ ਖਿਚਵਾਈਆ।
ਤੰਗਲੀ ਅਰੋੜਾ ਬਹੁਤ ਜਿਆਦਾ ਖੁਸ਼ ਨਜ਼ਰ ਆ ਰਹੇ ਸੀ। ਉਹਨਾ ਦਾ ਕਹਿਣਾ ਸੀ ਕਿ ਸਾਡਾ ਇੱਕ ਨਵਾਂ ਗਾਣਾ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।