ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਤੋਂ ਕੁੱਝ ਸਮੇਂ ਪਹਿਲਾਂ ਅੰਜਲੀ ਅਰੋੜਾ ਦਾ ਐਮਐਮਐਸ ਲੀਕ ਹੋ ਗਿਆ ਸੀ। ਜਿਸ ਤੋਂ ਬਾਅਦ ਲੋਕਾਂ ਨੇ ਬਹੁਤ ਸਾਰੇ ਸਵਾਲ ਅੰਜਲੀ ਅਰੋੜਾ ਦੇ ਅੱਗੇ ਰੱਖੇ ਸੀ। ਪਰ ਅੰਜਲੀ ਅਰੋੜਾ ਯਕਦਮ ਗਾਇਬ ਹੋ ਗਈ ਸੀ। ਪਰ ਹੁਣ ਤੁਹਾਨੂੰ ਦੱਸ ਦਈਏ
ਕਿ ਅੰਜਲੀ ਅਰੋੜਾ ਦਾ ਨਵਾਂ ਪ੍ਰੋਜੈਕਟ ਸਾਹਮਣੇ ਆਇਆ ਹੈ ਅਤੇ ਉਹ ਉਹਨਾਂ ਦਾ ਪ੍ਰਮੋਸ਼ਨ ਕਰ ਰਹੇ ਹਨ। ਜਿਸ ਵਿਚ ਉਹ ਬਹੁਤ ਜ਼ਿਆਦਾ ਖੁਸ਼ ਨਜ਼ਰ ਆ ਰਹੇ ਹਨ ਅਤੇ ਪੱਤਰਕਾਰਾਂ ਨੇ ਜਦੋਂ ਉਹਨਾਂ ਤੋਂ ਐਮ ਐਮ ਐਸ ਬਾਰੇ ਕੁੱਝ ਪੁੱਛਿਆ ਤਾਂ ਉਨ੍ਹਾਂ ਨੇ ਉਸ ਬਾਰੇ ਗੱਲ ਕਰਨ ਤੋਂ ਸਾਫ਼ ਇਨਕਾਰ
ਕਰ ਦਿੱਤਾ। ਪਰ ਉਹਨਾਂ ਨੇ ਆਪਣੇ ਨਵੇਂ ਪ੍ਰਾਜੈਕਟ ਬਾਰੇ ਬਹੁਤ ਸਾਰੀਆਂ ਗੱਲਾਂ ਕੀਤੀਆਂ ਅਤੇ ਉਹ ਬਹੁਤੇ ਖੁਸ਼ ਨਜ਼ਰ ਆ ਰਹੇ ਸੀ। ਉਹਨਾਂ ਦਾ ਕਹਿਣਾ ਹੈ ਕਿ ਮੇਰੇ ਇਸ ਪ੍ਰੋਜੈਕਟ ਨੂੰ ਤੁਸੀਂ ਬਹੁਤ ਜ਼ਿਆਦਾ ਪਸੰਦ ਕਰੋਗੇ ਅਤੇ ਮੈਨੂੰ ਆਸ ਹੈ ਕਿ ਮੇਰੇ ਇਸ ਪ੍ਰੋਜੈਕਟ ਉੱਤੇ ਬਹੁਤ
ਸਾਰੀਆਂ ਰੀਲਸ ਵੀ ਬਣਨਗੀਆਂ। ਪੱਤਰਕਾਰ ਬਾਹਰ-ਬਾਹਰ ਐਮ ਐਮ ਐਸ ਵਾਲੀ ਗੱਲ ਤੇ ਚਰਚਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਅਗਲੀ ਅਰੋੜਾ ਨੇ ਇਸ ਬਾਰੇ ਗੱਲ ਕਰਨ ਲਈ ਸਾਫ਼ ਮਨਾ ਕਰ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਮੈਂ ਦੁਬਾਰਾ ਤੋਂ ਉੱਠ ਖੜੀ
ਹੋਈ ਹਾਂ ਅਤੇ ਮੈਂ ਹੁਣ ਬਹੁਤ ਖੁਸ਼ ਹਾਂ ਅਤੇ ਮੈਂ ਆਪਣੇ ਬੀਤੇ ਹੋਏ ਕੱਲ੍ਹ ਬਾਰੇ ਸੋਚਣਾ ਨਹੀਂ ਚਾਹੁੰਦੀ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ
ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।